ਕੱਲ੍ਹ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ
Published : Mar 14, 2019, 3:53 pm IST
Updated : Mar 14, 2019, 3:53 pm IST
SHARE ARTICLE
DSGMC
DSGMC

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼ੁੱਕਰਵਾਰ ਯਾਨੀ ਕੱਲ ਨੂੰ ਹੋਣ ਜਾ ਰਹੀਆਂ ਹਨ।

ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਟਲਦੀਆਂ ਆ ਰਹੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ 15 ਮਾਰਚ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਜਿਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ 15 ਮਾਰਚ ਦਿਨ ਸ਼ੁੱਕਰਵਾਰ ਨੂੰ ਚੋਣਾਂ ਕਰਵਾਉਣ ਦਾ ਫੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।

Delhi High CourtDelhi High Court

ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement