ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ
Published : Mar 14, 2021, 11:03 am IST
Updated : Mar 14, 2021, 11:03 am IST
SHARE ARTICLE
accident
accident

ਜਖ਼ਮੀਆਂ ਨੂੰ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ

ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ ਵਿੱਚ ਐਤਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ 6 ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 6 ਲੋਕ ਜ਼ਖਮੀ ਵੀ ਹੋ ਗਏ।

ਇਹ ਹਾਦਸਾ ਕ੍ਰਿਸ਼ਨਾ ਜ਼ਿਲੇ ਦੇ ਗੋਲਪੱਲੀ ਪਿੰਡ ਵਿਚ ਲੋਰੀ ਅਤੇ ਆਟੋਰਿਕਸ਼ਾ ਦੀ ਟੱਕਰ ਕਾਰਨ ਹੋਇਆ ਹੈ। ਹਾਦਸੇ ਤੋਂ ਬਾਅਦ ਲੋਰੀ ਚਾਲਕ ਫਰਾਰ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

accidentaccident

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਜ਼ਖਮੀਆਂ ਦਾ ਨਜ਼ਦੀਕੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਲੋਰੀ ਚਾਲਕ ਦੀ ਭਾਲ ਕਰ ਰਹੀ ਹੈ।

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement