ਨਿੱਜੀਕਰਨ ਖਿਲਾਫ਼ ਬੈਂਕਾਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਸੋਮਵਾਰ ਤੋਂ
Published : Mar 14, 2021, 10:00 pm IST
Updated : Mar 14, 2021, 10:00 pm IST
SHARE ARTICLE
Bank strike
Bank strike

ਬੈਂਕ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ

ਨਵੀਂ ਦਿੱਲੀ : ਬੈਂਕਾਂ ਦੇ ਤਜਵੀਜ਼ਤ ਨਿਜੀਕਰਨ ਦੇ ਵਿਰੋਧ ’ਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਕਾਰਨ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਦੇਸ਼ ਭਰ ’ਚ ਬੈਂਕਿੰਗ ਸੇਵਾਵਾਂ ਪ੍ਰਭਾਵਤ ਹੋ ਸਕਦੀਆਂ ਹਨ। ਹੜਤਾਲ ਕਾਰਨ ਪੈਸੇ ਜਮ੍ਹਾਂ ਤੇ ਕਢਵਾਉਣ, ਚੈੱਕ ਪਾਸ ਕਰਵਾਉਣ ਅਤੇ ਲੋਨ ਦੀ ਮਨਜ਼ੂਰੀ ਜਿਹੀਆਂ ਸੇਵਾਵਾਂ ਪ੍ਰਭਾਵਤ ਹੋ ਸਕਦੀਆਂ ਹਨ। 

Bank StrikeBank Strike

9 ਯੂਨੀਅਨਾਂ ਦੇ ਸਾਂਝੇ ਸੰਗਠਨ- ‘ਯੂਨਾਈਟਿਡ ਫ਼ੋਰਮ ਆਫ਼ ਬੈਂਕਿੰਗ ਯੂਨੀਅਨ’ ਨੇ ਇਕ ਬਿਆਨ ਵਿਚ ਦਾਅਵਾ ਕੀਤਾ ਕਿ ਬੈਂਕਾਂ ਦੇ ਲਗਭਗ 10 ਲੱਖ ਕਰਮਚਾਰੀ ਅਤੇ ਅਧਿਕਾਰੀ ਹੜਤਾਲ ਵਿਚ ਹਿੱਸਾ ਲੈਣਗੇ। 

Bank StrikeBank Strike

ਸਰਵ ਭਾਰਤੀ ਬੈਂਕ ਕਰਮਚਾਰੀ ਸੰਘ ਦੇ ਮਹਾਂ ਸਕੱਤਰ ਸੀ ਐੱਚ ਵੈਂਕਟਚਲਮ ਨੇ ਕਿਹਾ ਕਿ 4, 9 ਅਤੇ 10 ਮਾਰਚ ਨੂੰ ਵਧੀਕ ਮੁੱਖ ਲੇਬਰ ਕਮਿਸ਼ਨਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਹੜਤਾਲ ਕੀਤੀ ਜਾ ਰਹੀ ਹੈ।   

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement