Mamata Banerjee News: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ 'ਤੇ ਲੱਗੀ ਗੰਭੀਰ ਸੱਟ
Published : Mar 14, 2024, 9:23 pm IST
Updated : Mar 14, 2024, 9:23 pm IST
SHARE ARTICLE
Mamata Banerjee suffers major injury
Mamata Banerjee suffers major injury

ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਇਹ ਜਾਣਕਾਰੀ ਦਿਤੀ।

Mamata Banerjee News: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ ’ਤੇ ਵੀਰਵਾਰ ਸ਼ਾਮ ਨੂੰ ਗੰਭੀਰ ਸੱਟ ਲੱਗ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਇਹ ਜਾਣਕਾਰੀ ਦਿਤੀ।

ਤ੍ਰਿਣਮੂਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਸਾਡੀ ਪ੍ਰਧਾਨ ਮਮਤਾ ਬੈਨਰਜੀ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਕਿਰਪਾ ਕਰਕੇ ਉਨ੍ਹਾਂ ਲਈ ਅਰਦਾਸ ਕਰੋ।''

ਸੂਤਰਾਂ ਮੁਤਾਬਕ ਬੈਨਰਜੀ ਨੂੰ ਕੋਲਕਾਤਾ ਦੇ ਸਰਕਾਰੀ SSKM ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਤ੍ਰਿਣਮੂਲ ਮੁਖੀ ਬੈਨਰਜੀ ਦੇ ਜ਼ਖਮੀ ਹੋਣ ਬਾਰੇ ਅਜੇ ਵਿਸਤ੍ਰਿਤ ਜਾਣਕਾਰੀ ਨਹੀਂ ਮਿਲੀ ਹੈ।

(For more Punjabi news apart from Mamata Banerjee suffers major injury news, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement