ਦਿੱਲੀ ਦੇ ਚਾਣਕਿਆਪੁਰੀ 'ਚ 2 ਬੱਚਿਆਂ ਨੂੰ ਸਕੂਲੀ ਬਸ ਨੇ ਕੁਚਲਿਆ
Published : Apr 14, 2018, 3:04 pm IST
Updated : Apr 14, 2018, 3:04 pm IST
SHARE ARTICLE
School bus driver mows down 10-year-old boy in Delhi’s Chanakyapuri
School bus driver mows down 10-year-old boy in Delhi’s Chanakyapuri

ਦਿੱਲੀ ਦੇ ਚਾਣਕਿਆਪੁਰੀ ਵਿਚ ਇਕ ਸਕੂਲੀ ਬਸ ਨੇ ਦੋ ਬੱਚਿਆਂ ਨੂੰ ਕੁਚਲ ਦਿਤਾ।

ਨਵੀਂ ਦਿੱਲੀ : ਦਿੱਲੀ ਦੇ ਚਾਣਕਿਆਪੁਰੀ ਵਿਚ ਇਕ ਸਕੂਲੀ ਬਸ ਨੇ ਦੋ ਬੱਚਿਆਂ ਨੂੰ ਕੁਚਲ ਦਿਤਾ। ਇਸ ਹਾਦਸੇ ਵਿਚ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉਥੇ ਹੀ ਦੂਜਾ ਬੱਚਾ ਗੰਭੀਰ ਰੂਪ ਨਾਲ ਜ਼ਖ਼ਮੀ ਹੈ। ਜਾਣਕਾਰੀ ਮੁਤਾਬਕ ਇਹ ਬਸ ਬ੍ਰਿਟਿਸ਼ ਸਕੂਲ ਦੀ ਦੱਸੀ ਜਾ ਰਹੀ ਹੈ। ਬ੍ਰਿਟਿਸ਼ ਸਕੂਲ ਦੀ ਦੀਵਾਰ ਕੋਲ ਬਸ ਦੇ ਪਾਰਕ ਕਰਦੇ ਸਮੇਂ ਇਹ ਹਾਦਸਾ ਹੋਇਆ। ਦਸਿਆ ਜਾ ਰਿਹਾ ਹੈ ਇਹ ਦੋਵੇਂ ਬੱਚੇ ਸਕੂਲ ਦੇ ਕੋਲ ਹੀ ਝੁੱਗੀ ਵਿਚ ਰਹਿੰਦੇ ਹਨ।  

ChanakyapuriChanakyapuriਇਸ ਹਾਦਸੇ ਵਿਚ ਮ੍ਰਿਤਕ ਬੱਚੇ ਦਾ ਨਾਮ ਰਾਹੁਲ ਹੈ, ਜਿਸ ਦੀ ਉਮਰ 10 ਸਾਲ ਦੱਸੀ ਜਾ ਰਹੀ ਹੈ। ਉਥੇ ਹੀ ਜਖ਼ਮੀ ਬੱਚਾ ਜਗਦੀਸ਼ ਹੈ, ਉਹ ਵੀ ਦਸ ਸਾਲ ਦਾ ਹੀ ਹੈ। ਹਾਲਾਂਕਿ ਪੁਲਿਸ ਨੇ ਬਸ ਦੇ ਡਰਾਇਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement