ਦੇਸ਼ ਵਿਚ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜੇ
Published : Apr 14, 2020, 10:05 am IST
Updated : Apr 14, 2020, 10:05 am IST
SHARE ARTICLE
Photo
Photo

ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਅਪਣੀ ਚਪੇਟ ਵਿਚ ਲੈ ਲਿਆ ਹੈ।

ਨਵੀਂ ਦਿੱਲੀ: ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਅਪਣੀ ਚਪੇਟ ਵਿਚ ਲੈ ਲਿਆ ਹੈ। ਭਾਰਤ ਸਮੇਤ ਦੁਨੀਆ ਕੇ ਕਈ ਦੇਸ਼ਾਂ ਵਿਚ ਵੱਡੀ ਗਿਣਤੀ ‘ਚ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਆਏ ਦਿਨ ਕੋਰੋਨਾ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ।

PhotoPhoto

ਜਾਨਲੇਵਾ ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਦਹਿਸ਼ਤ ਫੈਲਾਈ ਹੋਈ ਹੈ। ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੂਰੇ ਭਾਰਤ ਕੇ ਕਈ ਜ਼ਿਲ੍ਹੇ ਇਸ ਵਾਇਰਸ ਦੀ ਚਪੇਟ ਵਿਚ ਹਨ। ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜਿਆਂ ਲਈ ਹੇਠਾਂ ਕਲਿੱਕ ਕਰੋ-

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement