ਜੈਸ਼-ਏ-ਮੁਹੰਮਦ ਦਾ ਅਤਿਵਾਦੀ ਮਾਜਿਦ ਬਾਬਾ ਗ੍ਰਿਫ਼ਤਾਰ
Published : May 14, 2019, 11:50 am IST
Updated : May 14, 2019, 11:51 am IST
SHARE ARTICLE
Majid Baba
Majid Baba

ਇਸ ਅਤਿਵਾਦੀ ਤੇ 2 ਲੱਖ ਰੁਪਏ ਦਾ ਇਨਾਮ ਸੀ

ਨਵੀਂ ਦਿੱਲੀ- ਦਿੱਲੀ ਦੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਜੰਮੂ ਕਸ਼ਮੀਰ ਵਿਚ ਜਿਸ ਅਤਿਵਾਦੀ ਤੇ 2 ਲੱਖ ਰੁਪਏ ਦਾ ਇਨਾਮ ਸੀ ਉਹ ਅਤਿਵਾਦੀ ਪੁਲਿਸ ਨੇ ਫੜ ਲਿਆ ਹੈ। ਦਿੱਲੀ ਸਪੈਸ਼ਲ ਸੇਲ ਨੇ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਬਾਬਾ ਮਾਜਿਦ ਬਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਮਾਜਿਦ ਬਾਬਾ ਤੇ 2 ਲੱਖ ਰੁਪਏ ਦਾ ਇਨਾਮ ਸੀ। ਪੁਲਿਸ ਨੂੰ ਇਸ ਅਤਿਵਾਦੀ ਦੀ ਤਲਾਸ਼ ਸੀ। ਫੜਿਆ ਗਿਆ ਅਤਿਵਾਦੀ ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿਚ ਰਹਿੰਦਾ ਸੀ। ਦਿੱਲੀ ਸਪੈਸ਼ਲ ਸੇਲ ਪੁਲਿਸ ਨੇ ਅਤਿਵਾਦੀ ਨੂੰ ਸ਼ਨੀਵਾਰ ਦੀ ਸ਼ਾਮ ਨੂੰ ਸ਼੍ਰੀਨਗਰ ਦੇ ਪੀਐਮ ਸ਼ੋਏਰਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement