Delhi News : ਦਿੱਲੀ ਦੇ 4 ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

By : BALJINDERK

Published : May 14, 2024, 12:43 pm IST
Updated : May 14, 2024, 12:43 pm IST
SHARE ARTICLE
Delhi police
Delhi police

Delhi News : ਅਣਜਾਣ ਨੰਬਰਾਂ ਤੋਂ ਆਈਆਂ ਕਾਲਾਂ, ਦਿੱਲੀ ਪੁਲਿਸ ਤੇ ਫਾਇਰ ਬ੍ਰਿਗੇਡ ਅਲਰਟ 'ਤੇ

Delhi News : ਰਾਸ਼ਟਰੀ ਰਾਜਧਾਨੀ ਦੇ 4 ਹਸਪਤਾਲਾਂ ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਦੀ ਧਮਕੀ ਦਿੱਤੀ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ  ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ, ਹੇਡਗੇਵਾਰ ਹਸਪਤਾਲ ਅਤੇ ਦੀਪ ਚੰਦਰ ਬੰਧੂ ਹਸਪਤਾਲ ਤੋਂ ਬੰਬ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਫੋਨ 'ਤੇ ਮਿਲੀ ਸੀ।ਦੱਸ ਦੇਈਏ ਕਿ ਐਤਵਾਰ ਨੂੰ ਦਿੱਲੀ ਦੇ 20 ਹਸਪਤਾਲਾਂ, ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਈਜੀਆਈ) ਅਤੇ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀਪੀਆਰਓ) ਦੇ ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ।

(For more news apart from  4 hospitals in Delhi received a bomb threat through email News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement