ਖੇਡਦੇ ਸਮੇਂ ਡੂੰਘੇ ਬੋਰਵੈਲ 'ਚ ਡਿੱਗਿਆ ਤਿੰਨ ਸਾਲ ਦਾ ਬੱਚਾ
Published : Jun 14, 2021, 10:47 am IST
Updated : Jun 14, 2021, 11:58 am IST
SHARE ARTICLE
Borwell
Borwell

ਬਚਾਅ ਕਾਰਜ ਜਾਰੀ, ਮਾਪਿਆਂ ਦਾ ਰੋ ਰੋ ਬੁਰਾ ਹਾਲ

ਆਗਰਾ: ਆਗਰਾ (Agra) ਵਿੱਚ ਸੋਮਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਥਾਣਾ ਫਤਿਹਾਬਾਦ ਦੇ ਨਿਬੋਹਰਾ ਦੇ ਧਾਰਿਆਈ ਪਿੰਡ ਵਿਚ ਇਕ ਤਿੰਨ ਸਾਲ ਦਾ ਬੱਚਾ ਖੇਡਦੇ ਸਮੇਂ ਸੌਂ ਫੁੱਟ ਡੂੰਘੇ ਬੋਰਵੇਲ ( Borwell)  ਵਿਚ ਡਿੱਗ ਗਿਆ।

borwellBorwell

 

 ਇਹ ਵੀ ਪੜ੍ਹੋ:  ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ

 

 ਜਾਣਕਾਰੀ ਮੁਤਾਬਿਕ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ ਤੇ ਅਚਾਨਕ ਘਰ ਦੇ ਬਾਹਰ ਖੁੱਲ੍ਹੇ ਕਰੀਬ ਸੌ ਫੁੱਟ ਡੂੰਘੇ ਬੋਰਵੇਲ ( Borwell)  ਵਿਚ ਡਿੱਗ ਗਿਆ। ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਦੀ ਭੀੜ ਮੌਕੇ 'ਤੇ ਇਕੱਠੀ ਹੋ ਗਈ। ਇਸ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਸੀ। ਪਿੰਡ ਵਾਸੀਆਂ ਨੇ ਬੱਚੇ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ।

borwellBorwell

 ਇਹ ਵੀ ਪੜ੍ਹੋ:  ਝੋਨੇ ਦੇ ਸੀਜ਼ਨ ਅਤੇ ਵਰ੍ਹਦੇ ਮੀਂਹ ਦੇ ਬਾਵਜੂਦ ਧਰਨਿਆਂ ’ਚ ਡਟੇ ਕਿਸਾਨ

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement