ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਜੱਥਾ
Published : Sep 14, 2025, 10:43 pm IST
Updated : Sep 14, 2025, 10:43 pm IST
SHARE ARTICLE
Nankana Sahib
Nankana Sahib

ਭਾਰਤ ਸਰਕਾਰ ਨੇ ਲਿਆ ਫ਼ੈਸਲਾ, ਚਿੱਠੀ ਵਿਚ ਸੁਰੱਖਿਆ ਅਤੇ ਹੋਰ ਕਾਰਨਾਂ ਦਾ ਹਵਾਲਾ ਦਿਤਾ ਗਿਆ

ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ ਛੇ ਉੱਤਰੀ ਸੂਬਿਆਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਇਕ ਹੁਕਮ ਜਾਰੀ ਕਰ ਕੇ  ਅਪੀਲ ਕੀਤੀ ਹੈ ਕਿ ਉਹ ਇਸ ਸਾਲ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਇਸ ਸਾਲ ਸਿੱਖ ਜਥਿਆਂ ਨੂੰ ਭੇਜਣਾ ਮੁਮਕਿਨ ਨਹੀਂ ਹੋਵੇਗਾ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਉਤੇ  ਨਵੰਬਰ 2025 ਨੂੰ ਇਹ ਦੌਰਾ ਤੈਅ ਸੀ। ਪਰ ਸਰਕਾਰ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ ਇਸ ਸਾਲ ਜਥੇ ਪਾਕਿਸਤਾਨ ਨਹੀਂ ਜਾਣਗੇ। ਸਰਕਾਰ ਨੇ ਸੂਬਿਆਂ ਨੂੰ ਸਲਾਹ ਦਿਤੀ ਹੈ ਕਿ ਉਹ ਜਥਿਆਂ ਲਈ ਕੋਈ ਅਰਜ਼ੀ ਪ੍ਰਾਪਤ ਨਾ ਕੀਤੀ ਜਾਵੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement