PDP ਲੀਡਰ ਮਹਿਬੂਬਾ ਮੁਫਤੀ ਨੂੰ ਸੂਬਾ ਸਰਕਾਰ ਨੇ 14 ਮਹੀਨੇ ਬਾਅਦ ਕੀਤਾ ਰਿਹਾਅ
Published : Oct 14, 2020, 10:48 am IST
Updated : Oct 14, 2020, 10:49 am IST
SHARE ARTICLE
Mehbooba Mufti
Mehbooba Mufti

ਕੇਂਦਰ ਦੀ ਮੋਦੀ ਸਰਕਾਰ ਵਲੋਂ ਧਾਰਾ 370 ਹਟਾਏ ਜਾਣ ਦੌਰਾਨ ਜੰਮੂ ਕਸ਼ਮੀਰ ਦੇ ਬਹੁਤ ਸਾਰੇ ਲੀਡਰਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ।

ਜੰਮੂ ਕਸ਼ਮੀਰ: ਸਾਬਕਾ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ  463 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਉਸ ਨੂੰ ਅਗਸਤ 2019 ਵਿਚ ਪੀਐਸਏ ਅਧੀਨ ਲਿਆ ਗਿਆ ਸੀ।

ਗੌਰਤਲਬ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਧਾਰਾ 370 ਹਟਾਏ ਜਾਣ ਦੌਰਾਨ ਜੰਮੂ ਕਸ਼ਮੀਰ ਦੇ ਬਹੁਤ ਸਾਰੇ ਲੀਡਰਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਮਹਿਬੂਬਾ ਮੁਫ਼ਤੀ ਉਨ੍ਹਾਂ ਵਿੱਚੋਂ ਇੱਕ ਸੀ।  ਸੂਬੇ ਵਿਚ ਜਲਦੀ ਹੀ ਪੰਚਾਇਤ ਉਪ ਚੋਣਾਂ ਹੋਣ ਵਾਲੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement