ਕਾਂਗਰਸ ਨੇਤਾ Rahul Gandhi ਨੇ AIIMS ਪਹੁੰਚ ਕੇ ਜਾਣਿਆ ਸਾਬਕਾ PM Manmohan Singh ਦਾ ਹਾਲਚਾਲ
Published : Oct 14, 2021, 5:50 pm IST
Updated : Oct 14, 2021, 5:50 pm IST
SHARE ARTICLE
Rahul Gandhi
Rahul Gandhi

ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਸਿਹਤ ਖ਼ਰਾਬ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ AIIMS ਭਰਤੀ ਕਰਾਇਆ ਗਿਆ ਸੀ।

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਨਵੀਂ ਦਿੱਲੀ ਦੇ AIIMS ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਿਹਤ ਸਬੰਧੀ ਜਾਣਕਾਰੀ ਲਈ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਸਿਹਤ ਖ਼ਰਾਬ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ AIIMS ਭਰਤੀ ਕਰਾਇਆ ਗਿਆ ਸੀ।

ਹੋਰ  ਵੀ ਪੜ੍ਹੋ:  ਗਾਜ਼ੀਆਬਾਦ ਵਿੱਚ ਵੱਡਾ ਹਾਦਸਾ: ਟਾਇਰ ਫਟਣ ਨਾਲ ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ, ਕਈ ਲੋਕ ਜ਼ਖਮੀ

aiims delhiaiims delhi

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।  

Manmohan SinghManmohan Singh

ਦੱਸਣਯੋਗ ਹੈ ਕਿ, ਕਾਂਗਰਸ  ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ  ਦੇ ਚਲਦਿਆਂ ਦਿੱਲੀ  ਦੇ ਏਂਮਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

Manmohan SinghManmohan Singh

ਡਾ. ਮਨਮੋਹਨ ਸਿੰਘ ਇਸ ਸਾਲ ਅਪ੍ਰੈਲ ਵਿੱਚ ਕੋਰੋਨਾ ਵਾਇਰਸ ਤੋਂ ਵੀ ਇੰਫੈਕਟਡ ਹੋ ਗਏ ਸਨ ਅਤੇ ਉਦੋਂ ਵੀ ਉਨ੍ਹਾਂ ਨੂੰ AIIMS ਵਿੱਚ ਭਰਤੀ ਕਰਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੇ ਇਸ ਸਾਲ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਵਿਡ ਟੀਕਾ ਲਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement