ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Published : Oct 14, 2022, 8:12 pm IST
Updated : Oct 14, 2022, 8:12 pm IST
SHARE ARTICLE
Harjot Singh Bains
Harjot Singh Bains

ਹਿਮਾਚਲ ਪ੍ਰਦੇਸ਼ ਵਿਚ 'ਆਪ' ਦੇ ਇੰਚਾਰਜ ਕੀਤਾ ਗਿਆ ਨਿਯੁਕਤ 

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਮਿਲੀ ਹੈ। ਆਮ ਆਦਮੀ ਪਾਰਟੀ ਨੇ ਹਰਜੋਤ ਸਿੰਘ ਬੈਂਸ ਨੂੰ ਹਿਮਾਚਲ ਦਾ ਇੰਚਾਰਜ ਲਗਾਇਆ ਗਿਆ ਹੈ।

ਦੱਸਣਯੋਗ ਹੈ ਕਿ ਅੱਜ ਹੀ ਚੋਣ ਕਮਿਨਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ 12 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement