ਇੱਕ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਉਮਰ ਕੈਦ

By : GAGANDEEP

Published : Nov 14, 2022, 8:16 pm IST
Updated : Nov 14, 2022, 8:26 pm IST
SHARE ARTICLE
photo
photo

ਸੂਬਾ ਸਰਕਾਰ ਨੂੰ ਪੀੜਤ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਕੀਤੀ ਗਈ ਸਿਫ਼ਾਰਸ਼

 

ਇੰਦੌਰ - ਇੰਦੌਰ ਦੀ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਇੱਕ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਸੂਬਾ ਸਰਕਾਰ ਨੂੰ ਪੀੜਤ ਬੱਚੀ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਮੁਆਵਜ਼ਾ ਦੇਣ ਦੀ ਸਿਫ਼ਾਰਸ਼ ਵੀ ਕੀਤੀ ਹੈ।

ਇਸਤਗਾਸਾ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਿਸ਼ੇਸ਼ ਜੱਜ ਸੁਰੇਖਾ ਮਿਸ਼ਰਾ ਨੇ ਇਸ ਮਾਮਲੇ ਵਿੱਚ ਸੋਨੂੰ ਬਾਂਸਲ ਨੂੰ ਭਾਰਤੀ ਦੰਡਾਵਲੀ ਦੀ ਧਾਰਾ 376 (ਏ) (ਬੀ) (12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਬਲਾਤਕਾਰ) ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement