ਦਿੱਲੀ ਚੋਣਾਂ: ਕੇਜਰੀਵਾਲ ਦੀ ਬੇੜੀ 'ਚ ਮੁੜ ਸਵਾਰ ਪ੍ਰਸ਼ਾਂਤ ਕਿਸ਼ੋਰ!
Published : Dec 14, 2019, 2:57 pm IST
Updated : Dec 14, 2019, 2:57 pm IST
SHARE ARTICLE
Chief Minister Arvind Kejriwal and Prashant Kishore
Chief Minister Arvind Kejriwal and Prashant Kishore

ਚੋਣ ਰਣਨੀਤੀਕਾਰ ਦੇ ਨਾਂ ਨਾਲ ਜਾਣੇ ਜਾਂਦੇ ਪ੍ਰਸ਼ਾਂਤ...

ਨਵੀਂ ਦਿੱਲੀ: ਦਿੱਲੀ ਵਿਚ ਹੋਣ ਜਾ ਰਹੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਸਾਥ ਮਿਲਣ ਦੀ ਖਬਰ ਹੈ। ਚੋਣ ਰਣਨੀਤੀਕਾਰ ਦੇ ਨਾਂ ਨਾਲ ਜਾਣੇ ਜਾਂਦੇ ਪ੍ਰਸ਼ਾਂਤ ਕਿਸ਼ੋਰ ਇਸ ਤੋਂ ਪਹਿਲਾਂ ਵੀ ਚੋਣਾਂ ਦੌਰਾਨ ਕਾਫੀ ਚਰਚਾ ਵਿਚ ਰਹਿ ਚੁੱਕੇ ਹਨ।

Prashant KishorPrashant Kishoreਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ। ਇਸ ਦੇ ਨਾਲ ਹੀ ਨਾਗਰਿਕਤਾ ਸੋਧ ਬਿੱਲ ਨੂੰ ਸਮਰਥਨ ਦੇਣ ਦੇ ਮਾਮਲੇ ਵਿਚ ਆਪਣੀ ਹੀ ਪਾਰਟੀ ਤੋਂ ਵੱਖਰੀ ਸੋਚ ਰੱਖਣ ਵਾਲੇ ਪ੍ਰਸ਼ਾਂਤ ਕਿਸ਼ੋਰ ਅੱਜ ਸ਼ਾਮ ਨੂੰ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਵੀ ਮਿਲਣਗੇ ਜਦਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਸਾਥ ਮਿਲਣ ਜਾ ਰਿਹਾ ਹੈ।

Nitish Kumar Nitish Kumarਚਰਚਾ ਇਹ ਵੀ ਹੈ ਕਿ ਪ੍ਰਸ਼ਾਂਤ ਕਿਸ਼ੋਰ 2019 ਬੰਗਾਲ ਚੋਣਾਂ ਨੂੰ ਲੈ ਕੇ ਮਮਤਾ ਬੈਨਰਜੀ ਲਈ ਵੀ ਅਗਲੇ ਮਹੀਨੇ ਤੋਂ ਚੋਣ ਰਣਨੀਤੀ ਤੇ ਕੰਮ ਸ਼ੁਰੂ ਕਰਨ ਜਾ ਰਹੇ ਹਨ, ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਚੋਣਾਂ ਦੌਰਾਨ ਆਪਣੀ ਰਣਨੀਤੀ ਤੇ ਪ੍ਰਚਾਰ ਦੇ ਵੱਖਰੇ ਤਰੀਕੇ ਲਈ ਜਾਣੇ ਜਾਂਦੇ ਹਨ ਤੇ ਪਿਛਲੀਆਂ ਦਿੱਲੀ ਚੋਣਾਂ ਦੌਰਾਨ ਉਹ ਕਾਫੀ ਸਰਗਰਮ ਰਹੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement