ਖੇਤੀ ਕਾਨੂੰਨਾਂ ਖਿਲਾਫ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 82ਵੇਂ ਦਿਨ 'ਚ ਦਾਖ਼ਿਲ
Published : Dec 14, 2020, 11:59 am IST
Updated : Dec 14, 2020, 11:59 am IST
SHARE ARTICLE
farmer
farmer

ਇਹ ਸੰਘਰਸ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਅਤੇ ਗੁਰਪ੍ਰੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।

ਜੰਡਿਆਲਾ ਗੁਰੂ- ਕਿਸਾਨਾਂ ਵਲੋਂ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਲਾਇਆ ਗਿਆ। ਦੱਸ ਦੇਈਏ ਕਿ ਇਹ ਧਰਨਾ ਅੱਜ 82ਵੇਂ ਦਿਨ ਵਿੱਚ ਦਾਖ਼ਿਲ  ਹੋ ਗਿਆ ਹੈ। ਇਹ ਸੰਘਰਸ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਅਤੇ ਗੁਰਪ੍ਰੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। 

FARMER PROTEST

ਇਸ ਦੌਰਾਨ ਅੱਜ ਵੀ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਜਿਕਰਯੋਗ ਹੈ ਕਿ ਹੁਣ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ‘ਤੇ ਕਿਸਾਨ ਦਾ 18 ਦਿਨਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ।  ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਡਟੇ ਹੋਏ ਹਨ।

Akali dal Amritsar protestt

ਅੱਜ ਕਿਸਾਨਾਂ ਦੀ ਭੁੱਖ ਹੜਤਾਲ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾ ਰਹੀ ਹੈ।  ਸਮੂਹ ਕਿਸਾਨ ਯੂਨੀਅਨਾਂ ਦੇ ਮੁਖੀ ਅੱਜ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਜਾਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement