ਟੂਲਕਿੱਟ ਮਾਮਲੇ ਵਿਚ ਬੰਬੇ ਹਾਈਕੋਰਟ 'ਚ ਸੁਣਵਾਈ ਕੱਲ੍ਹ
Published : Feb 15, 2021, 1:51 pm IST
Updated : Feb 15, 2021, 1:51 pm IST
SHARE ARTICLE
toolkit case
toolkit case

ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ’ਚ 22 ਸਾਲਾਂ ਦੀ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਸੀ

ਨਵੀਂ ਦਿੱਲੀ:  ਦਿੱਲੀ ਪੁਲਿਸ ਨੇ ਨਿਕਿਤਾ ਜੈਕਬ ਅਤੇ ਸ਼ਾਂਤਨੂ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਦੋਵੇਂ ਟੂਲਕਿੱਟ ਮਾਮਲੇ ਵਿਚ ਸ਼ਾਮਲ ਹਨ ਪਰ ਦਿੱਲੀ ਪੁਲਿਸ ਵਲੋਂ ਜਾਰੀ ਕੀਤੇ ਗਏ ਗ਼ੈਰ-ਜ਼ਮਾਨਤੀ ਵਾਰੰਟ ਵਿਰੁੱਧ ਨਿਕਿਤਾ ਜੈਕਬ ਨੇ ਬੰਬੇ ਹਾਈਕੋਰਟ 'ਚ ਟਰਾਂਜ਼ਿਟ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ 'ਚ ਇਸ ਮਾਮਲੇ 'ਤੇ ਭਲਕੇ ਸੁਣਵਾਈ ਹੋਵੇਗੀ।

tweettweet

ਬੀਤੇ ਦਿਨੀ ਪੁਲਿਸ ਨੇ ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ’ਚ 22 ਸਾਲਾਂ ਦੀ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਿਸ ਦੇ ਸਾਈਬਰ ਕ੍ਰਾਈਮ ਯੂਨਿਟ ਟੂਲਕਿਟ ਮਾਮਲੇ ਵਿੱਚ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੇ ਸੰਕੇਤ ਮਿਲੇ ਹਨ। ਇਸ ਵਿਚ ਸ਼ਾਂਤਨੂ ਅਤੇ ਨਿਕਿਤਾ ਦਾ ਨਾਮ ਸਾਹਮਣੇ ਆ ਰਿਹਾ ਸੀ।  ਪੁਲਿਸ ਇਨ੍ਹਾਂ ਦੋਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement