ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ
Published : Mar 15, 2022, 11:56 am IST
Updated : Mar 27, 2022, 2:28 pm IST
SHARE ARTICLE
Terrorist killed in encounter in J&K's Pulwama
Terrorist killed in encounter in J&K's Pulwama

ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ, ਉਸ ਦੀ ਤੇ ਉਸਦੇ ਸੰਗਠਨ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ।

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆਂ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੰਗਲਵਾਰ ਨੂੰ ਹੋਈ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ।

JAMMU AND KASHMIRJAMMU AND KASHMIR

ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲਣ ’ਤੇ ਸੁਰੱਖਿਆ ਬਲਾਂ ਵੱਲੋਂ ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਜ਼ਿਲ੍ਹੇ ਦੇ ਚਾਰਸੂ ਇਲਾਕੇ ਦੀ ਘੇਰਾਬੰਦੀ ਕਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਸੀ।

ENCOUNTERENCOUNTER

ਉਹਨਾਂ ਨੇ ਦੱਸਿਆ ਕਿ ਉਥੇ ਲੁਕੇ ਅੱਤਵਾਦੀਆਂ ਵੱਲੋਂ ਸੁਰੱਖਿਆਂ ਬਲਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ। ਸੁਰੱਖਿਆ ਬਲਾਂ ਵਲੋਂ ਜਵਾਬੀ ਕਾਰਵਾਈ  ਕਰਦਿਆਂ ਅਭਿਆਨ ਮੁਠਭੇੜ ਵਿੱਚ ਤਬਦੀਲ ਹੋ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਅਤੇ ਉਸ ਦੇ ਸੰਗਠਨ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement