ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈਣ ’ਤੇ ਬੋਲੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ - ‘ਜੇ ਮੈਨੂੰ ਕੁੱਝ ਹੋਇਆ ਤਾਂ ਕੇਂਦਰ ਹੋਵੇਗਾ ਜ਼ਿੰਮੇਵਾਰ’

By : KOMALJEET

Published : Mar 15, 2023, 8:37 am IST
Updated : Mar 15, 2023, 8:37 am IST
SHARE ARTICLE
Former Governor Satyapal Malik
Former Governor Satyapal Malik

ਜਦੋਂ ਮੈਂ ਰਾਜਪਾਲ ਸੀ ਤਾਂ ਮੈਂ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਭੰਗ ਕਰ ਦਿਤੀ ਸੀ। ਇਸ ਦੇ ਨਾਲ ਹੀ ਮੇਰੇ..

ਨਵੀਂ ਦਿੱਲੀ  : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਜੈੱਡ ਪਲੱਸ ਸੁਰੱਖਿਆ ਨਹੀਂ ਮਿਲੇਗੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਇਹ ਫ਼ੈਸਲਾ ਲਿਆ। ਇਸ ਫ਼ੈਸਲੇ ਬਾਰੇ ਉਨ੍ਹਾਂ ਨੇ ਇਕ ਨਿਜੀ ਚੈਨਲ ਨਾਲ ਵਿਸ਼ੇਸ਼ ਗੱਲਬਾਤ ਕੀਤੀ।

ਇਸ ਗੱਲਬਾਤ ’ਚ ਸਤਿਆਪਾਲ ਮਲਿਕ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ’ਤੇ ਸਖ਼ਤ ਇਤਰਾਜ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਹੈੱਡਕੁਆਰਟਰ ਤੋਂ ਸੂਚਨਾ ਮਿਲੀ ਹੈ ਕਿ ਮੇਰੀ ਜੈੱਡ ਪਲੱਸ ਸੁਰੱਖਿਆ ਹਟਾ ਦਿਤੀ ਗਈ ਹੈ।

ਮੈਨੂੰ ਸਿਰਫ਼ ਇਕ ਪੀਐਸਓ ਦਿਤਾ ਗਿਆ ਹੈ, ਉਹ ਵੀ ਪਿਛਲੇ ਤਿੰਨ ਦਿਨਾਂ ਤੋਂ ਨਹੀਂ ਆ ਰਿਹਾ। ਅਜਿਹੇ ’ਚ ਜੇਕਰ ਮੈਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਰਾਜਪਾਲ ਸੀ ਤਾਂ ਮੈਂ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਭੰਗ ਕਰ ਦਿਤੀ ਸੀ। ਇਸ ਦੇ ਨਾਲ ਹੀ ਮੇਰੇ ਕਾਰਜਕਾਲ ਦੌਰਾਨ ਧਾਰਾ 370 ਨੂੰ ਵੀ ਹਟਾ ਦਿਤਾ ਗਿਆ ਸੀ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement