Canada Road Accident News : ਕੈਨੇਡਾ ’ਚ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

By : BALJINDERK

Published : Mar 15, 2024, 12:49 pm IST
Updated : Mar 15, 2024, 12:49 pm IST
SHARE ARTICLE
Sukhchain Singh
Sukhchain Singh

Canada Road Accident News : ਕਾਰ ਨੂੰ ਟਰੱਕ ਨੇ ਮਾਰੀ ਟੱਕਰ, 3 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਗਿਆ ਸੀ ਕੈਨੇਡਾ 

Canada Road Accident News :ਕੈਨੇਡਾ ’ਚ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। 3 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ’ਤੇ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਬਰਨਾਲਾ ਦੇ ਭਦੌੜ ਇਲਾਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜੋ:Karnataka News : ਪੁਲਿਸ ਨੇ ਸਾਬਕਾ CM ਬੀਐਸ ਯੇਦੀਯੁਰੱਪਾ ਖਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ


ਸੁਖਚੈਨ ਜਦ ਆਪਣੀ ਕਾਰ ਵਿਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਘਰ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਇੱਕ ਭਰਾ, ਦੋ ਭੈਣਾਂ ਅਤੇ ਮਾਤਾ-ਪਿਤਾ ਛੱਡ ਗਿਆ ਹੈ।

ਇਹ ਵੀ ਪੜੋ:CAA News: CAA ਤਹਿਤ 13 ਪਾਕਿਸਤਾਨੀ ਸ਼ਰਨਾਰਥੀਆਂ ਨੂੰ ਮਿਲੀ ਭਾਰਤੀ ਨਾਗਰਿਕਤਾ 

 

 (For more news apart from Punjabi youth died in canada News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement