Lok Sabha Elections: ਚੋਣ ਅਧਿਕਾਰੀਆਂ ਨੇ ਕੀਤੀ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਜਾਂਚ
Published : Apr 15, 2024, 12:14 pm IST
Updated : Apr 15, 2024, 12:14 pm IST
SHARE ARTICLE
Election officials in Tamil Nadu check Rahul Gandhi's helicopter
Election officials in Tamil Nadu check Rahul Gandhi's helicopter

ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ।

Lok Sabha Elections:  ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਸੋਮਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਜਾਂਚ ਕੀਤੀ। ਪੁਲਿਸ ਨੇ ਦਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ।

ਰਾਹੁਲ ਕੇਰਲ ਵਿਚ ਅਪਣੇ ਸੰਸਦੀ ਹਲਕੇ ਵਾਇਨਾਡ ਦਾ ਦੌਰਾ ਕਰ ਰਹੇ ਸਨ ਜਿਥੇ ਉਹ ਇਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਹਨ। ਉਹ ਵਾਇਨਾਡ ਤੋਂ ਲਗਾਤਾਰ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ ਜਿਥੇ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

(For more Punjabi news apart from Election officials in Tamil Nadu check Rahul Gandhi's helicopter, stay tuned to Rozana Spokesman)

 

Location: India, Tamil Nadu

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement