ਮਨੀ ਲਾਂਡਰਿੰਗ ਮਾਮਲਾ: ਰਾਊਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ
Published : Apr 15, 2024, 2:16 pm IST
Updated : Apr 15, 2024, 2:45 pm IST
SHARE ARTICLE
Kejriwal's judicial custody extended till April 23 News in punjabi
Kejriwal's judicial custody extended till April 23 News in punjabi

ਮਨੀ ਲਾਂਡਰਿੰਗ ਮਾਮਲਾ: ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਸਨ।

Kejriwal's judicial custody extended till April 23 News in punjabi : ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਦਿੱਲੀ ਦੀ ਇੱਕ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: Salman Khan House Firing News : ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ਵਿਚ ਦੋ ਸ਼ੱਕੀ ਕਾਬੂ

ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਅੱਠ ਦਿਨਾਂ ਲਈ ਵਧਾ ਦਿੱਤੀ ਹੈ। ਹੁਣ ਉਨਾਂ ਨੂੰ 23 ਅਪ੍ਰੈਲ ਤੱਕ ਜੇਲ੍ਹ 'ਚ ਰਹਿਣਾ ਪਵੇਗਾ।

ਇਹ ਵੀ ਪੜ੍ਹੋ: Jagraon News: ਧੀ ਦੇ ਘਰੋਂ ਭੱਜਣ 'ਤੇ ਪਿਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਦਿਆਂ ਕਿਹਾ ਕਿ ਸਹਿ ਮੁਲਜ਼ਮ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more Punjabi news apart from Kejriwal's judicial custody extended till April 23 News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement