ਪ੍ਰਵਾਸੀਆਂ ਲਈ ਰੁਜ਼ਗਾਰ ਪੈਦਾਵਾਰ 'ਤੇ ਪਿਛਲੇ ਦੋ ਮਹੀਨੇ ਵਿਚ ਖ਼ਰਚੇ ਗਏ 10 ਹਜ਼ਾਰ ਕਰੋੜ ਰੁਪਏ
Published : May 15, 2020, 9:53 am IST
Updated : May 15, 2020, 9:53 am IST
SHARE ARTICLE
File Photo
File Photo

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ

ਨਵੀਂ ਦਿੱਲੀ, 14 ਮਈ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ ਯਾਨੀ ਮਨਰੇਗਾ ਤਹਿਤ ਪਿਛਲੇ ਦੋ ਮਹੀਨਿਆਂ ਵਿਚ 14.62 ਕਰੋੜ ਮਾਨਵ ਕਿਰਤ ਦਿਵਸ ਰੁਜ਼ਗਾਰ ਪੈਦਾ ਕੀਤੇ ਗਏ ਜਿਸ  'ਤੇ ਕੁਲ 10 ਹਜ਼ਾਰ ਕਰੋੜ ਰੁਪਏ ਖ਼ਰਚੇ ਗਏ।

File photoFile photo

ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ 20 ਹਜ਼ਾਰ ਕਰੋੜ ਰੁਪਏ ਦੇ ਆਰਥਕ ਪੈਕੇਜ ਦੀ ਦੂਜੀ ਕਿਸਤ ਦਾ ਐਲਾਨ ਕਰ ਰਹੇ ਸਨ। ਸੀਤਾਰਮਨ ਨੇ ਕਿਹਾ ਕਿ 13 ਮਈ ਤਕ 2.33 ਕਰੋੜ ਕਿਰਤੀਆਂ ਨੂੰ ਰੁਜ਼ਗਾਰ ਦਿਤਾ ਗਿਆ। ਪਿਛਲੇ ਸਾਲ ਮਈ ਦੇ ਮੁਕਾਬਲੇ ਇਸ ਸਾਲ ਇਸ ਨਾਲ ਜੁੜਨ ਵਾਲੇ ਮਜ਼ਦੂਰਾਂ ਦੀ ਗਿਣਤੀ 40 ਤੋਂ 50 ਫ਼ੀ ਸਦੀ ਜ਼ਿਆਦਾ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਲਗਾਤਾਰ ਸੁਧਾਰਾਂ 'ਤੇ ਕੰਮ ਕਰ ਰਹੀ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement