ਕੋਰੋਨਾ ਸੰਕਟ: ਥੋੜ੍ਹੀ ਦੇਰ ’ਚ ਸ਼ੁਰੂ ਹੋਵੇਗੀ ਪੀਐਮ ਮੋਦੀ ਦੀ ਉੱਚ ਪੱਧਰੀ ਮੀਟਿੰਗ
Published : May 15, 2021, 10:46 am IST
Updated : May 15, 2021, 10:49 am IST
SHARE ARTICLE
Narendra Modi to chair a high-level meeting today on the COVID 19
Narendra Modi to chair a high-level meeting today on the COVID 19

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉੱਚ ਪੱਧਰੀ ਬੈਠਕ ਕੀਤੀ ਜਾਵੇਗੀ।

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉੱਚ ਪੱਧਰੀ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉਹ ਦੇਸ਼ ਵਿਚ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਸਬੰਧੀ ਚਰਚਾ ਕਰਨਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹੋਣਗੇ।

Corona CaseCoronavirus 

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਹਾਲਾਤ ਬੇਹੱਦ ਚਿੰਤਾਜਨਕ ਬਣੇ ਹੋਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਵਿਡ 19 ਦੇ 3.26 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 38090 ਲੋਕਾਂ ਦੀ ਮੌਤ ਹੋਈ। ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 43 ਲੱਖ 72 ਹਜ਼ਾਰ 907 ਹੋ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement