ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਸ਼ੁਰੂ ਕੀਤੀ ਧਾਰਮਕ ਯਾਤਰਾ ਸਮਾਪਤ
Published : Jun 15, 2018, 3:27 am IST
Updated : Jun 15, 2018, 3:27 am IST
SHARE ARTICLE
 Gurdwara Shri Guru Nanak Darbar Ji
Gurdwara Shri Guru Nanak Darbar Ji

ਗੁਰਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਤੋਂ 5 ਰੋਜ਼ਾ ਆਰੰਭ ਕੀਤੀ ਗਈ ਧਾਰਮਕ ਯਾਤਰਾ ਬੀਤੀ ਰਾਤ ਸੰਪਨ

ਸ਼ਾਹਬਾਦ ਮਾਰਕੰਡਾ,  : ਗੁਰਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਤੋਂ 5 ਰੋਜ਼ਾ ਆਰੰਭ ਕੀਤੀ ਗਈ ਧਾਰਮਕ ਯਾਤਰਾ ਬੀਤੀ ਰਾਤ ਸੰਪਨ ਹੋ ਗਈ। ਸ਼ਨਿਚਰਵਾਰ 9 ਜੂਨ ਨੂੰ ਗੁਰਦੁਆਰਾ ਸਾਹਿਬ ਤੋਂ ਧਾਰਮਕ ਯਾਤਰਾ ਵਿਸ਼ੇਸ਼ ਬੱਸ ਰਾਹੀ ਸ਼ੁਰੂ ਕੀਤੀ ਗਈ ਸੀ, ਜੋ ਇਤਿਹਾਸਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਕਾਸੀਨਗਰ, ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਅਤੇ ਗੁਰਦੁਆਰਾ ਰੀਠਾ ਸਾਹਿਬ ਆਦਿ ਦੇ ਦਰਸ਼ਨ ਸੰਗਤਾਂ ਨੂੰ ਕਰਵਾਉਣ ਤੋ ਬਾਅਦ ਧਾਰਮਕ ਯਾਤਰਾ ਵਾਪਿਸ ਗੁਰਦੁਆਰਾ ਪਹੁੰਚੀ।

ਧਾਰਮਕ ਯਾਤਰਾਂ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲੀਆ। ਸਾਰੇ ਗੁਰਦੁਆਰਿਆਂ ਵਿਚ ਪ੍ਰਬੰਧਕਾਂ ਵਲੋਂ ਸ਼ਰਧਾਲੂਆਂ ਲਈ ਲੰਗਰ ਅਤੇ ਠਹਿਰਣ ਲਈ ਚੰਗੇ ਪ੍ਰਬੰਧ ਕੀਤੇ ਹੋਏ ਹਨ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਕਰਨ ਵਿਚ ਹੋਰ ਜ਼ਿਆਦਾ ਆਨੰਦ ਆਇਆ। ਧਾਰਮਕ ਯਾਤਰਾ ਦੇ ਮੁਖ ਆਗੂ ਗਗਨਦੀਪ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ ਵਿਰਕ ਅਤੇ ਦਲਜੀਤ ਸਿੰਘ ਨੇ ਕਿਹਾ ਕਿ ਇਸ ਯਾਤਰਾ  ਦੀ ਸਫ਼ਲਤਾ ਨੂੰ ਮੁਖ ਰਖਦੇ ਹੋਏ ਉਹ ਛੇਤੀ ਹੀ ਸੰਗਤ ਨੂੰ ਹੁਣ ਪਟਨਾ ਸਾਹਿਬ ਦੀ ਯਾਤਰਾ ਕਰਵਾਉਣਗੇ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement