ਕਸ਼ਮੀਰ ਵਿਚ ਦੋ ਅਤਿਵਾਦੀ ਹਲਾਕ, ਜਵਾਨ ਸ਼ਹੀਦ
Published : Jun 15, 2018, 1:22 am IST
Updated : Jun 15, 2018, 1:22 am IST
SHARE ARTICLE
Army Fighting With Militants
Army Fighting With Militants

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਸੀਆਰਪੀਐਫ਼ ਦੀ ਟੁਕੜੀ 'ਤੇ ਹਮਲਾ ਕਰ ਦਿਤਾ.......

ਸ੍ਰੀਨਗਰ,  : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਸੀਆਰਪੀਐਫ਼ ਦੀ ਟੁਕੜੀ 'ਤੇ ਹਮਲਾ ਕਰ ਦਿਤਾ।  ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਨੇ ਪੁਲਵਾਮਾ ਜ਼ਿਲ੍ਹੇ ਦੇ ਗਾਂਗੂ ਵਿਚ ਸੀਆਰਪੀਐਫ਼ ਦੀ ਟੁਕੜੀ 'ਤੇ ਹਮਲਾ ਕਰ ਦਿਤਾ ਅਤੇ ਗੋਲੀਬਾਰੀ ਕੀਤੀ।

ਅਧਿਕਾਰੀਆਂ ਨੇ ਦਸਿਆ ਕਿ ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਦਸਿਆ ਕਿ ਹਮਲੇ ਵਿਚ ਕਿਸੇ ਦੀ ਜਾਨ ਨਹੀਂ ਗਈ। ਇਸ ਦੌਰਾਨ ਬਾਂਦੀਪੁਰਾ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ ਅਤੇ ਫ਼ੌਜ ਦਾ ਜਵਾਨ ਵੀ ਸ਼ਹੀਦ ਹੋ ਗਿਆ।

ਰਖਿਆ ਮੰਤਰਾਲੇ ਨੇ ਦਸਿਆ, 'ਉੱਤਰ ਕਸ਼ਮੀਰ ਵਿਚ ਬਾਂਦੀਪੁਰਾ ਜ਼ਿਲ੍ਹੇ ਦੇ ਪਨਾਰ ਵਣ ਖੇਤਰ ਵਿਚ ਚੱਲ ਰਹੀ ਮੁਹਿੰਮ ਵਿਚ ਦੋ ਅਤਿਵਾਦੀਆਂ ਨੂੰ ਮਾਰ ਦਿਤਾ ਗਿਆ। ਉਨ੍ਹਾਂ ਦਸਿਆ ਕਿ ਮੁਹਿੰਮ ਵਿਚ ਇਕ ਜਵਾਨ ਵੀ ਸ਼ਹੀਦ ਹੋ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement