ਗੁਜਰਾਤ ਦੇ ਰਾਜਕੋਟ ਤੋਂ 122 ਕਿਲੋਮੀਟਰ ਦੂਰ 5.5 ਤੀਬਰਤਾ ਦਾ ਆਇਆ ਭੂਚਾਲ
Published : Jun 15, 2020, 8:05 am IST
Updated : Jun 15, 2020, 8:05 am IST
SHARE ARTICLE
File Photo
File Photo

ਗੁਜਰਾਤ ਦੇ ਰਾਜਕੋਟ ਤੋਂ 122 ਕਿਲੋਮੀਟਰ ਦੂਰ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਗਾਂਧੀਨਗਰ, 14 ਜੂਨ : ਗੁਜਰਾਤ ਦੇ ਰਾਜਕੋਟ ਤੋਂ 122 ਕਿਲੋਮੀਟਰ ਦੂਰ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.5 ਮਾਪੀ ਗਈ।  ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਦੀ ਜਾਣਕਾਰੀ ਦਿਤੀ। ਰਾਤ ਤਕਰੀਬਨ ਸਾਢੇ ਅੱਠ ਵਜੇ ਜੰਮੂ-ਕਸ਼ਮੀਰ ਦੇ ਕਟਰਾ ਤੋਂ 90 ਕਿਲੋਮੀਟਰ ਦੂਰ ਪੂਰਬ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਥੇ ਭੂਚਾਲ ਤੀਬਰਤਾ 3 ਸੀ।    (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement