Narayanpur Encounter : ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ’ਚ 8 ਨਕਸਲੀ ਮਾਰੇ ਗਏ, ਇੱਕ ਜਵਾਨ ਹੋਇਆ ਸ਼ਹੀਦ    

By : BALJINDERK

Published : Jun 15, 2024, 12:45 pm IST
Updated : Jun 15, 2024, 1:01 pm IST
SHARE ARTICLE
file photo
file photo

Narayanpur Encounter : ਪਿਛਲੇ ਦੋ ਦਿਨਾਂ ਤੋਂ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਘਮਾਸਾਨ ਜਾਰੀ

Narayanpur Encounter :  ਨਾਰਾਇਣਪੁਰ ਨਕਸਲੀ ਐਨਕਾਊਂਟਰ ਛਤੀਸਗੜ੍ਹ ’ਚ ਪ੍ਰਦੇਸ਼ ਦੇ ਜੰਗਲੀ ਖੇਤਰ ’ਚ ਤਾਇਤਾਨ ਸੁਰੱਖਿਆ ਬਲ ਜਵਾਨ ਲਗਾਤਾਰ ਨਕਸਲੀਆਂ ਦੇ ਖ਼ਾਤਮੇ ’ਚ ਲੱਗੇ ਹੋਏ ਹਨ। ਅਬੂਝਮਾਦ ਇਲਾਕੇ 'ਚ ਇਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀਆਂ ਨੂੰ ਮਾਰ ਦਿੱਤਾ ਹੈ।

ਇਹ ਵੀ ਪੜੋ:G7 summit Italy : ਜੀ 7 ਸੰਮੇਲਨ ਇਟਲੀ 'ਚ PM ਮੋਦੀ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ  

ਨਰਾਇਣਪੁਰ ਨਕਸਲੀ ਐਨਕਾਊਂਟਰ ਬਾਰੇ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਜਵਾਨਾਂ ਅਤੇ ਨਕਸਲੀਆਂ ਦੇ ਵਿਚਕਾਰ ਘਮਾਸਾਨ ਜਾਰੀ ਸੀ। ਦੋ ਦਿਨ ਤਕ ਲਗਾਤਾਰ ਚੱਲ ਰਹੇ ਮੁਕਾਬਲੇ ’ਚ ਸੁਰੱਖਿਆ ਬਲਾਂ ਨੇ 8 ਨਕਸਲੀਆਂ ਨੂੰ ਮਾਰ ਦਿੱਤਾ ਹੈ। ਉਥੇ ਹੀ ਇੱਕ ਸੁਰੱਖਿਆ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਦੋ ਜਵਾਨ ਜ਼ਖ਼ਮੀ ਹਨ। ਜ਼ਖਮੀਆਂ ਜਵਾਨਾਂ ਨੂੰ ਜੰਗਲ ਤੋਂ ਬਾਹਰ ਕੱਢਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਇਹ ਪੂਰੀ ਕਾਰਵਾਈ ਕੋਂਡਾ ਪਿੰਡ, ਨਰਾਇਣਪੁਰ, ਦਾਂਤੇਵਾੜਾ, ਕਾਂਕੇਰ ਜ਼ਿਲ੍ਹਿਆਂ ਦੇ ਜਵਾਨਾਂ ਨੇ ਕੀਤੀ ਹੈ।

(For more news apart from  narayanpur Encounter security forces and Naxalites, 8 Naxalites killed News in Punjabi, stay tuned to Rozana Spokesman)

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement