ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹਾ 'ਤੇ ਲਹਿਰਾਇਆ ਤਿਰੰਗਾ
Published : Aug 15, 2022, 7:50 am IST
Updated : Aug 15, 2022, 7:51 am IST
SHARE ARTICLE
photo
photo

ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ।

 

 ਨਵੀਂ ਦਿੱਲੀ– ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9ਵੀਂ ਵਾਰ ਲਾਲ ਕਿਲ੍ਹੇ ਤੋਂ ਆਜ਼ਾਦੀ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ। 

PHOTOPHOTO

ਰਾਸ਼ਟਰੀ ਝੰਡਾ ਲਹਿਰਾਉਣ ਮਗਰੋਂ ਪ੍ਰਧਾਨ ਮੰਤਰੀ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮਗਰੋਂ  ਐੱਮ. ਆਈ-17 ਵਨ ਵੀ ਹੈਲੀਕਾਪਟਰਾਂ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਇਤਿਹਾਸਕ ਲਾਲ ਕਿਲ੍ਹੇ ਦੀ ਹਿਫਾਜ਼ਤ ਲਈ ਬਹੁ ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ। 

PHOTOPHOTO

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement