Poonch Encounter : ਉਤਰਾਖੰਡ ਦੇ ਰਹਿਣ ਵਾਲੇ ਸਨ ਸ਼ਹੀਦ ਜਵਾਨ
Published : Oct 15, 2021, 3:23 pm IST
Updated : Oct 15, 2021, 3:23 pm IST
SHARE ARTICLE
Poonch Encouner
Poonch Encouner

 ਜ਼ਿਲ੍ਹਾ ਪੁੰਛ  ਵਿਖੇ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਸ਼ਹੀਦ ਹੋਣ ਵਾਲੇ ਦੋਵੇਂ ਜਵਾਨ ਉਤਰਾਖੰਡ ਦੇ ਰਹਿਣ ਵਾਲੇ ਸਨ।

ਜੰਮੂ :  ਜ਼ਿਲ੍ਹਾ ਪੁੰਛ  ਵਿਖੇ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਸ਼ਹੀਦ ਹੋਣ ਵਾਲੇ ਦੋਵੇਂ ਜਵਾਨ ਉਤਰਾਖੰਡ ਦੇ ਰਹਿਣ ਵਾਲੇ ਸਨ। ਸ਼ਹੀਦਾਂ ਦੀ ਪਹਿਚਾਣ ਰਾਇਫਲਮੈਨ ਵਿਕਰਮ ਸਿੰਘ ਨੇਗੀ 26 ਨਿਵਾਸੀ ਪਿੰਡ ਉਦਾਸ ਤਹਸੀਲ ਨਰੇਂਦਰਨਗਰ, ਟਿਹਰੀ ਗੜ੍ਹਵਾਲ ਉਤਰਾਖੰਡ ਅਤੇ ਰਾਇਫਲਮੈਨ ਯੋਗੰਬਰ ਸਿੰਘ  27 ਨਿਵਾਸੀ ਸਨਕਾਰੀ ਤਹਸੀਲ ਪੋਖਾਰੀ-ਚਮੋਲੀ, ਉਤਰਾਖੰਡ  ਦੇ ਰੂਪ ਵਿੱਚ ਹੋਈ ਹੈ।

ArmyArmy

ਦੱਸਣਯੋਗ ਹੈ ਕਿ ਬੀਤੀ ਰਾਤ ਪੁੰਛ  ਦੇ ਨਾੜ ਖਾਸ ਦੇ ਸੰਘਣੇ ਜੰਗਲਾਂ ਵਿੱਚ ਅਤਿਵਾਦੀਆਂ ਨੇ ਲੁਕ ਕੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਿਸ ਮਗਰੋਂ ਫ਼ੌਜ ਦੇ ਵਿਸ਼ੇਸ਼ ਦਸਤੇ ਤੈਨਾਤ ਕੀਤੇ ਗਏ ਹਨ ਜੋ ਅਤਿਵਾਦੀਆਂ ਦੀ ਭਾਲ ਕਰ ਰਹੇ ਹਨ। ਇਸ ਤੋਂ ਇਲਾਵਾ ਦੇ ਮੱਦੇਨਜ਼ਰ ਰਾਜੌਰੀ-ਪੁੰਛ ਹਾਈਵੇ 'ਤੇ ਵਾਹਨਾਂ ਦੀ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਸੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement