ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਛੱਪੜ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ
Published : Oct 15, 2021, 3:17 pm IST
Updated : Oct 15, 2021, 3:17 pm IST
SHARE ARTICLE
Tragic road accident in Uttar Pradesh
Tragic road accident in Uttar Pradesh

ਇਕ ਦੀ ਹਾਲਤ ਗੰਭੀਰ

 

ਬਿਜਨੌਰ: ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਨੌਜਵਾਨਾਂ ਦੀ ਕਾਰ ਛੱਪੜ ਵਿੱਚ ਪਲਟ ਗਈ ਅਤੇ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

Accident Accident

 

 ਹੋਰ ਵੀ ਪੜ੍ਹੋ: ਬਠਿੰਡਾ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

 

ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸਨ। ਇਹ ਸਾਰੇ ਨੌਜਵਾਨ ਬਰਾਤ ਵਿੱਚ ਸ਼ਾਮਲ ਹੋਣ ਆਏ ਸਨ। ਵਾਪਸ ਪਰਤਦੇ ਸਮੇਂ ਉਹ ਰਸਤਾ ਭੁੱਲ ਗਏ। ਇਸ ਦੌਰਾਨ ਕਾਰ ਬੇਕਾਬੂ ਹੋ ਗਈ ਅਤੇ ਛੱਪੜ ਵਿੱਚ ਪਲਟ ਗਈ।

 

AccidentAccident

 ਹੋਰ ਵੀ ਪੜ੍ਹੋ: ਭਾਰਤ ਵਿਚ ਇਨ੍ਹਾਂ 7 ਥਾਵਾਂ 'ਤੇ ਰਾਵਣ ਦੀ ਕੀਤੀ ਜਾਂਦੀ ਹੈ ਪੂਜਾ, ਨਹੀਂ ਸਾੜੇ ਜਾਂਦੇ ਪੁਤਲੇ

ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕਾਂ ਵਿੱਚੋਂ ਦੋ ਰੋਸ਼ਨਪੁਰ ਪ੍ਰਤਾਪ ਪਿੰਡ ਦੇ ਹਨ ਅਤੇ ਇੱਕ ਟਾਕੀਪੁਰ ਦਾ ਹੈ। ਇਸ ਦੇ ਨਾਲ ਹੀ ਇੱਕ ਨੌਜਵਾਨ ਚੰਡਕ ਥਾਣਾ ਮੰਡਾਵਰ ਦਾ ਵਸਨੀਕ ਹੈ।

 ਹੋਰ ਵੀ ਪੜ੍ਹੋ: ਰੋਜ਼ੀ ਰੋਟੀ ਲਈ ਆਸਟ੍ਰੇਲੀਆ ਗਈ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement