ਆਂਧਰਾ ਪ੍ਰਦੇਸ਼ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਬੱਸ, 9 ਲੋਕਾਂ ਦੀ ਮੌਤ, 22 ਜ਼ਖਮੀ
Published : Dec 15, 2021, 5:02 pm IST
Updated : Dec 15, 2021, 7:06 pm IST
SHARE ARTICLE
Accident
Accident

ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ

 

ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਬੱਸ ਸੰਤੁਲਨ ਵਿਗੜਨ ਕਾਰਨ ਨਾਲੇ ਵਿੱਚ ਡਿੱਗ ਗਈ, ਜਿਸ ਕਾਰਨ 9 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 22 ਹੋਰ ਜ਼ਖਮੀ ਦੱਸੇ ਜਾ ਰਹੇ ਹਨ।

 

accidentAccident

 

ਪੱਛਮੀ ਗੋਦਾਵਰੀ ਜ਼ਿਲੇ ਦੇ ਪੁਲਿਸ ਸੁਪਰਡੈਂਟ ਰਾਹੁਲ ਦੇਵ ਸ਼ਰਮਾ ਨੇ ਦੱਸਿਆ ਕਿ ਬੱਸ 'ਚ ਲਗਭਗ 47 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ 8 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ। 

AccidentAccident

ਡਿਪੂ ਦੀ ਆਰਟੀਸੀ ਬੱਸ ਪੁਲ ਤੋਂ ਨਹਿਰ ਦੇ ਉਪਰੋਂ ਲੰਘ ਰਹੀ ਸੀ, ਜਦੋਂ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਪਾਣੀ ‘ਚ ਡੁੱਬਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement