Sarwan Singh Pandher: KMM ਦੇ ਆਗੂ ਸਰਵਣ ਸਿੰਘ ਪੰਧੇਰ ਨੇ SKM ਜਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ
Published : Dec 15, 2024, 2:37 pm IST
Updated : Dec 15, 2024, 2:37 pm IST
SHARE ARTICLE
KMM leader Sarwan Singh Pandher sent an invitation letter to SKM organizations.
KMM leader Sarwan Singh Pandher sent an invitation letter to SKM organizations.

ਸੱਦਾ ਪ੍ਰਵਾਨ ਹੋਵੇ ਤਾਂ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹਾਂ।

KMM leader Sarwan Singh Pandher sent an invitation letter to SKM organizations.: KMM ਦੇ ਆਗੂ ਸਰਵਣ ਸਿੰਘ ਪੰਧੇਰ ਨੇ SKM ਦੀਆਂ ਸਮੂਹ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਹੈ। ਉਨ੍ਹਾਂ ਨੇ ਲਿਖਿਆ- ਅਸੀਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ-2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਕੀਤੇ ਸਨ, ਭਾਵੇਂ ਕਈ ਕਾਰਨਾਂ ਕਰ ਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ। ਪਰ ਅਸੀਂ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸਬੰਧਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰਖਦਿਆਂ ਆਪ ਨੂੰ ਦੁਬਾਰਾ ਸੱਦਾ ਦਿੰਦੇ ਹਾਂ।
ਸੱਦਾ ਪ੍ਰਵਾਨ ਹੋਵੇ ਤਾਂ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹਾਂ।

..
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement