ਹੁਸ਼ਿਆਰਪੁਰ ਦੀ ਤਾਨੀਆ ਗਿੱਲ ਨੇ ਵਧਾਇਆ ਪੰਜਾਬੀਆਂ ਦਾ ਮਾਣ
Published : Jan 16, 2020, 1:27 pm IST
Updated : Jan 16, 2020, 2:01 pm IST
SHARE ARTICLE
File
File

ਤਾਨੀਆ ਗਣਤੰਤਰ ਦਿਵਸ ਪਰੇਡ 'ਚ ਪਹਿਲੀ ਮਹਿਲਾ ਪਰੇਡ ਸਹਾਇਕ ਵੀ ਹੋਵੇਗੀ

ਦਿੱਲੀ- ਇਸ ਵਾਰ 72ਵੀਂ ਫ਼ੌਜ ਦਿਵਸ ਪਰੇਡ ਕੁੱਝ ਖ਼ਾਸ ਰਹੀ। ਫ਼ੌਜ ਦਿਵਸ 'ਤੇ ਪਹਿਲੀ ਵਾਰ ਇਕ ਮਹਿਲਾ ਅਧਿਕਾਰੀ ਕੈਪਟਨ ਤਾਨੀਆ ਸ਼ੇਰਗਿੱਲ ਨੇ ਸਾਰੀ ਮਰਦ ਫ਼ੌਜ ਟੁਕੜੀਆਂ ਦੀ ਅਗਵਾਈ ਕੀਤੀ। ਤਾਨੀਆ ਸ਼ੇਰਗਿੱਲ ਆਰਮੀ ਦੇ ਸਿਗਨਲ ਕੋਰ 'ਚ ਕੈਪਟਨ ਹਨ। 

FileFile

ਤਾਨੀਆ ਚੌਥੀ ਪੀੜ੍ਹੀ ਦੀ ਪਹਿਲੀ ਮਹਿਲਾ ਅਧਿਕਾਰੀ ਹੈ ਜਿਸ ਨੂੰ ਮਰਦ ਪਰੇਡ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ। ਪਿਛਲੇ ਸਾਲ ਦੀ ਸ਼ੁਰੂਆਤ 'ਚ ਕੈਪਟਨ ਭਾਵਨਾ ਕਸਤੂਰੀ ਗਣਤੰਤਰ ਦਿਵਸ 'ਤੇ ਸਾਰੇ ਮਰਦਾਂ ਦੀ ਅਗਵਾਈ ਕਰਨ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣੀ ਸੀ। 

FileFile

ਤਾਨੀਆ ਦਾ ਪਰਵਾਰ ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਤ ਹੈ। ਤਾਨੀਆ ਦੇ ਪਿਤਾ, ਦਾਦਾ ਅਤੇ ਪੜਦਾਦਾ ਫ਼ੌਜ 'ਚ ਸਨ। ਤਾਨੀਆ ਨੇ ਇਲੈਕਟ੍ਰਾਨਿਕਸ 'ਚ ਬੀਟੈਕ ਕੀਤੀ ਹੈ ਅਤੇ ਉਸ ਨੇ 2017 ਵਿਚ ਚੇਨਈ ਤੋਂ ਅਫ਼ਸਰ ਟ੍ਰੇਨਿੰਗ ਅਕੈਡਮੀ ਤੋਂ ਫੌਜ 'ਚ ਭਰਤੀ ਹੋਈ ਸੀ। 

FileFile

ਤਾਨੀਆ ਇਸ ਸਾਲ ਗਣਤੰਤਰ ਦਿਵਸ ਪਰੇਡ 'ਚ ਪਹਿਲੀ ਮਹਿਲਾ ਪਰੇਡ ਸਹਾਇਕ ਵੀ ਹੋਵੇਗੀ। ਦੱਸ ਦਈਏ ਕਿ ਇਸ ਵਾਰ ਦੇ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਬ੍ਰਾਜ਼ੀਲ ਦੇ ਰਾਸਟ੍ਰੇਟਿਟੀ ਹਾਇਰ ਬੋਲਡਸੋਨੂਰ ਹਨ।

FileFile

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement