ਫਰੰਟ ਲਾਇਨ ਨੇ ਵੈਕਸੀਨ ਦਾ ਕੀਤਾ ਵਿਰੋਧ, ਕਿਹਾ- ਜੇ ਕੁਝ ਹੋਇਆ ਤਾਂ ਕੌਣ ਲਵੇਗਾ ਜ਼ਿੰਮੇਵਾਰੀ
Published : Jan 16, 2021, 1:34 pm IST
Updated : Jan 16, 2021, 1:35 pm IST
SHARE ARTICLE
corona vaccine
corona vaccine

ਪਹਿਲਾਂ ਅਸੀਂ ਲਗਾ ਲੈਂਦੇ ਹਾਂ ਕੋਰੋਨਾ ਵੈਕਸੀਨ ਉਸ ਮਗਰੋਂ ਤੁਸੀਂ ਲਗਵਾ ਲੈਣਾ।

ਰੇਵਾੜੀ: ਦੇਸ਼ ਵਿਚ ਦੋ ਕੋਰੋਨਾ ਟੀਕਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਭਾਰਤ 'ਚ ਪਹਿਲੇ ਦਿਨ ਤੋਂ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ -19 ਟੀਕਾ ਖੁਰਾਕ ਦੇ ਨਾਲ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਕੁਝ ਵਰਕਰ ਵੈਕਸੀਨ ਲਗਵਾ ਰਹੇ ਹਨ ਉਥੇ ਹੀ ਇਸ ਵੈਕਸੀਨ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ।

Corona Vaccine

ਇੱਕ ਮਾਮਲਾ ਹਰਿਆਣਾ ਦੇ ਰੇਵਾੜੀ ਤੋਂ ਸਾਹਮਣੇ ਆਇਆ ਹੈ ਜਿਥੇ ਵਿੱਚ ਕਈ ਫਰੰਟ ਲਾਇਨ ਵਰਕਰਾਂ ਨੇ ਕੋਰੋਨਾ ਟੀਕਾ ਲਗਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ  ਫਰੰਟ ਲਾਇਨ ਵਰਕਰਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਕੌਣ ਹੋਏਗਾ ਜ਼ਿੰਮੇਦਾਰ। ਇਸ ਮਗਰੋਂ ਸਹਿਤ ਅਧਿਕਾਰੀ ਇਨ੍ਹਾਂ ਫਰੰਟ ਲਾਇਨ ਵਰਕਰਾਂ ਨੂੰ ਸਮਝਾਉਣ ਵਿੱਚ ਲੱਗੇ ਹਨ। ਇਨ੍ਹਾਂ ਫਰੰਟ ਲਾਇਨ ਵਰਕਰਾਂ ਦੇ ਸ਼ੰਕੇ ਦੂਰ ਕਰਨ ਲਈ ਸਹਿਤ ਅਧਿਕਾਰੀਆਂ ਨੇ ਇਹ ਕਿਹਾ ਹੈ ਕਿ ਪਹਿਲਾਂ ਅਸੀਂ ਲਗਾ ਲੈਂਦੇ ਹਾਂ ਕੋਰੋਨਾ ਵੈਕਸੀਨ ਉਸ ਮਗਰੋਂ ਤੁਸੀਂ ਲਗਵਾ ਲੈਣਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement