ਦਿੱਲੀ ਦੀ ਕਮਾਨ ਫਿਰ ਕੇਜਰੀਵਾਲ ਦੇ ਹੱਥ, ਇਨ੍ਹਾਂ ਮੰਤਰੀਆਂ ਦੇ ਚੁੱਕੀ ਸਹੁੰ
Published : Feb 16, 2020, 12:49 pm IST
Updated : Feb 16, 2020, 1:08 pm IST
SHARE ARTICLE
Kejriwal
Kejriwal

ਦਿੱਲੀ ਵਿਧਾਨ ਸਭਾ ਚੋਣ ‘ਚ ਪੂਰਨ ਬਹੁਮਤ ਨਾਲ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ...

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣ ‘ਚ ਪੂਰਨ ਬਹੁਮਤ ਨਾਲ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਅੱਜ ਤੀਜੀ ਵਾਰ ਸੀਐਮ ਦੇ ਅਹੁਦੇ ਲਈ ਸਹੁੰ ਚੁੱਕ ਲਈ ਹੈ। ਉਹ ਦਿੱਲੀ ਦੇ ਤੀਜੀ ਵਾਰ ਮੁੱਖ ਮੰਤਰੀ ਬਣ ਗਏ ਹਨ। ਅਰਵਿੰਦ ਕੇਜਰੀਵਾਲ ਦੇ ਨਾਲ ਛੇ ਵਿਧਾਇਕਾਂ ਨੇ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਜਿਨ੍ਹਾਂ ਵਿੱਚ ਮਨੀਸ਼ ਸਿਸੋਦਿਆ ,  ਇਮਰਾਨ ਹੁਸੈਨ ,  ਗੋਪਾਲ ਰਾਏ , ਰਾਜਿੰਦਰ ਗੌਤਮ,  ਸਤਿਏਂਦਰ ਜੈਨ ਅਤੇ ਕੈਲਾਸ਼ ਗਹਿਲੋਤ ਸ਼ਾਮਿਲ ਹੈ।

KejriwalKejriwal

ਇਨ੍ਹਾਂ ਵਿਧਾਇਕਾਂ ਨੇ ਚੁੱਕੀ ਮੰਤਰੀ ਅਹੁਦੇ ਲਈ ਸਹੁੰ

ਰਾਜਿੰਦਰ ਗੌਤਮ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।

Rajinder GautamRajinder Gautam

ਇਮਰਾਨ ਹੁਸੈਨ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।

Imran HusseinImran Hussein

ਮਨੀਸ਼ ਸਿਸੋਦਿਆ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।

Manish SisodiaManish Sisodia

ਕੈਲਾਸ਼ ਗਹਿਲੋਤ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।

Kailash GehlotKailash Gehlot

ਸਤਿੰਦਰ ਜੈਨ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।

satinder jainSatinder jain

ਗੋਪਾਲ ਰਾਏ ਨੇ ਮੰਤਰੀ ਅਹੁਦੇ ਲਈ ਸਹੁੰ ਚੁੱਕੀ।

Gopal RaiGopal Rai

ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਸੀਐਮ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਹ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣ ਗਏ ਹਨ। ਉਪ ਰਾਜਪਾਲ ਅਨਿਲ ਬੈਜਲ ਨੇ ਉਨ੍ਹਾਂ ਨੂੰ ਸਹੁੰ ਚੁੱਕਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement