ਦਿੱਲੀ ਹਿੰਸਾ: ਅਦਾਲਤ ਨੇ 7 ਦਿਨਾਂ ਲਈ ਵਧਾਇਆ ਦੀਪ ਸਿੱਧੂ ਦਾ ਪੁਲਿਸ ਰਿਮਾਂਡ
Published : Feb 16, 2021, 11:10 am IST
Updated : Feb 16, 2021, 11:15 am IST
SHARE ARTICLE
Deep Sidhu's police remand extended
Deep Sidhu's police remand extended

7 ਦਿਨਾਂ ਲਈ ਦੀਪ ਸਿੱਧੂ ਨੂੰ ਕ੍ਰਾਈਮ ਬ੍ਰਾਂਚ ਦੀ ਕਸਟਡੀ ਵਿਚ ਰੱਖਿਆ ਜਾਵੇਗਾ

ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਦੇ ਪੁਲਿਸ ਰਿਮਾਂਡ ਨੂੰ 7 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਦੀਪ ਸਿੱਧੂ ਨੂੰ 7 ਦਿਨਾਂ ਲਈ ਕ੍ਰਾਈਮ ਬ੍ਰਾਂਚ ਦੀ ਕਸਟਡੀ ਵਿਚ ਰੱਖਿਆ ਜਾਵੇਗਾ।

Deep SidhuDeep Sidhu

ਦੱਸ ਦਈਏ ਕਿ ਦੀਪ ਸਿੱਧੂ ਨੂੰ 9 ਫਰਵਰੀ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ, ਜਿਸ ਦੀ ਮਿਆਦ ਅੱਜ ਖ਼ਤਮ ਹੋ ਰਹੀ ਸੀ। ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਦੀ ਹਿਰਾਸਤ ਨੂੰ ਹੋਰ ਵਧਾਉਣ ਦੀ ਮੰਗ ਕੀਤੀ ਸੀ। ਹੁਣ ਦੀਪ ਸਿੱਧੂ ਨੂੰ 23 ਫਰਵਰੀ ਤੱਕ ਕ੍ਰਾਈਮ ਬ੍ਰਾਂਚ ਦੀ ਕਸਟਡੀ ਵਿਚ ਰੱਖਿਆ ਜਾਵੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement