ਦੇਸ਼ ‘ਚ 14 ਫ਼ਰਵਰੀ ਵਾਲੇ ਦਿਨ ਪੁਲਵਾਮਾ ਦੇ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦੈ: ਰੂਬਲ ਸੰਧੂ
Published : Feb 16, 2021, 6:02 pm IST
Updated : Feb 16, 2021, 6:19 pm IST
SHARE ARTICLE
CRPF
CRPF

ਦੇਸ਼ ਦੇ ਲੋਕਾਂ ਨੂੰ ਤਿਉਹਾਰ ਛੱਡ ਕੇ 14 ਫ਼ਰਵਰੀ ਵਾਲੇ ਦਿਨ ਸ਼ਹੀਦਾਂ...

ਨਵੀਂ ਦਿੱਲੀ: ਦੇਸ਼ ਦੇ ਲੋਕਾਂ ਨੂੰ ਤਿਉਹਾਰ ਛੱਡ ਕੇ 14 ਫ਼ਰਵਰੀ ਵਾਲੇ ਦਿਨ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ। ਮਿਸ਼ਨ ਫਤਿਹ ਦੇ ਚੇਅਰਮੈਨ ਰੂਬਲ ਸੰਧੂ ਅਤੇ ਹੈਲਪਿੰਗ ਹੈਂਡ NGO ਦੇ ਪ੍ਰਧਾਨ ਰਾਹੁਲ ਕੁਮਾਰ ਦੇ ਵੱਲੋਂ ਜੰਮੂ ਅਧੀਨ ਪੈਂਦੇ ਪੁਲਵਾਮਾ 'ਚ ਹੋਏ ਆਤਮਘਾਤੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਗਿਆ ਅਤੇ ਅਤਿਵਾਦ ਵਿਰੁੱਧ ਨਾਅਰੇਬਾਜੀ ਕੀਤੀ ਹੈ।

Pulwama anniversary: PM Modi pays tribute to CRPF jawans CRPF jawans

ਇਸ ਦੌਰਾਨ ਦੇਸ਼ ਦੇ ਕਈਂ ਨੌਜਵਾਨਾਂ ਵੱਲੋਂ ਪਾਕਿਸਤਾਨ ਦੇ ਝੰਡੇ ਫੂਕੇ ਗਏ ਹਨ। ਇੱਥੇ ਦੱਸ ਦਈਏ ਕਿ 14 ਫਰਵਰੀ 2019 ਨੂੰ ਅਤਿਵਾਦੀਆਂ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵਿਚ ਸੁਰੱਖਿਆ ਬਲਾਂ 'ਤੇ ਸਭ ਤੋਂ ਵੱਡਾ ਆਤਮਘਾਤੀ ਹਮਲਾ ਕੀਤਾ ਗਿਆ ਸੀ। ਜਿਸ ਦੌਰਾਨ ਸੀਆਰਪੀਐਫ ਦੇ 40 ਤੋਂ ਵੱਧ ਜਵਾਨ ਸ਼ਹੀਦ ਗਏ ਸਨ। ਪੁਲਵਾਮਾ ‘ਚ ਸੀਆਰਪੀਐਫ਼ ਦੇ ਹਮਲੇ ਵਿਚ ਸ਼ਹੀਦ ਹੋਣ ਵਾਲੇ 40 ਸੁਰੱਖਿਆ ਕਰਮਚਾਰੀਆਂ ਵਿਚੋਂ 4 ਜਵਾਨ ਪੰਜਾਬ ਨਾਲ ਸੰਬੰਧਤ ਸਨ।  

Pulwama anniversary: PM Modi pays tribute to CRPF jawans CRPF jawans

ਇਸ ਸਾਲ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਦੇ ਤੌਰ ‘ਤੇ ਸ਼ਹੀਦ ਜਵਾਨਾਂ ਨੂੰ ਯਾਦ ਕਰ ਵੱਖ-ਵੱਖ ਸ਼ਖ਼ਸ਼ੀਅਤਾਂ ਵੱਲੋਂ ਸ਼ਰਧਾਂਜ਼ਲੀ ਭੇਟ ਕੀਤੀ ਗਈ ਅਤੇ ਇਸਦੇ ਨਾਲ ਹੀ ਪੂਰਾ ਦੇਸ਼ ਬਲਿਦਾਨ ਦੇਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement