ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਪਨਾ ਚੌਧਰੀ, ਕਿਹਾ 'ਕਿਸਾਨਾਂ ਦੀ ਲੜਾਈ 'ਚ ਉਨ੍ਹਾਂ ਦੇ ਨਾਲ ਹਾਂ'
Published : Feb 16, 2021, 10:34 am IST
Updated : Feb 16, 2021, 10:34 am IST
SHARE ARTICLE
sapna chaudhary
sapna chaudhary

ਹੁਣ ਪਤੀ ਵੀਰ ਸਾਹੁ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਤੇ ਸਪਨਾ ਚੌਧਰੀ ਕਿਸਾਨਾਂ ਦੀ ਇਸ ਲੜਾਈ 'ਚ ਉਨ੍ਹਾਂ ਦੇ ਨਾਲ ਹਨ।

ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਹੁਣ ਅਦਾਕਾਰਾ ਤੇ ਸਟੇਜ ਪ੍ਰਫੌਰਮਰ ਸਪਨਾ ਚੌਧਰੀ ਨੇ ਵੀ ਕਿਸਾਨਾਂ ਦੇ ਸਮਰਥਨ 'ਚ ਅੱਗੇ ਆਈ।  ਇਸ ਤੋਂ ਪਹਿਲਾ ਸਪਨਾ ਚੌਧਰੀ ਦੇ ਪਤੀ ਵੀਰ ਸਾਹੁ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਸੀ। ਇਸ ਬਾਰੇ ਸਪਨਾ ਚੌਧਰੀ ਦੇ ਪਤੀ ਵੀਰ ਸਾਹੁ ਨੇ ਬਿਆਨ ਦਿੱਤਾ ਹੈ। ਪਤੀ ਵੀਰ ਸਾਹੁ ਨੇ ਕਿਸਾਨਾਂ ਨੂੰ ਦਿੱਲੀ ਬਾਰਡਰ ਤੇ ਸੰਬੋਧਨ ਵੀ ਕੀਤਾ ਸੀ। 

Sapna ChaudharySapna Chaudhary

ਦੱਸਣਯੋਗ ਹੈ ਕਿ ਸਪਨਾ ਚੌਧਰੀ  BJP ਦੀ ਵਰਕਰ ਹੈ ਜਿਸ ਕਾਰਨ ਉਸ ਨੇ ਕਿਸਾਨਾਂ ਲਈ ਇੱਕ ਵੀ ਸ਼ਬਦ ਨਹੀਂ ਬੋਲਿਆ ਪਰ ਹੁਣ ਪਤੀ ਵੀਰ ਸਾਹੁ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਤੇ ਸਪਨਾ ਚੌਧਰੀ ਕਿਸਾਨਾਂ ਦੀ ਇਸ ਲੜਾਈ 'ਚ ਉਨ੍ਹਾਂ ਦੇ ਨਾਲ ਹਨ।  

Sapna Chaudhary Sapna Chaudhary

ਗੌਰਤਲਬ ਹੈ ਕਿ ਦੇਸੀ ਕੁਈਨ ਦੇ ਨਾਮ ਨਾਲ ਮਸ਼ਹੂਰ ਸਪਨਾ ਚੌਧਰੀ ਦਰਸ਼ਕਾਂ ਵਿਚ ਕਾਫ਼ੀ ਮਸ਼ਹੂਰ ਹੈ। ਜਿਵੇਂ ਹੀ ਉਨ੍ਹਾਂ ਦੇ ਡਾਂਸ ਦੀਆਂ ਵੀਡੀਓ ਜਾਰੀ ਕੀਤੀਆਂ ਗਈਆਂ, ਉਹ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੁੰਦੀ ਹੈ। ਸਪਨਾ ਚੌਧਰੀ ਦਾ ਇਕ ਡਾਂਸ ਵੀਡੀਓ ਫਿਰ ਸਾਹਮਣੇ ਆਇਆ ਹੈ, ਜੋ ਬਹੁਤ ਵਾਇਰਲ ਹੋ ਰਿਹਾ ਹੈ। ਸਪਨਾ ਚੌਧਰੀ ਦੇ ਇਸ ਡਾਂਸ ਵੀਡੀਓ ਨੂੰ ਪ੍ਰਸ਼ੰਸਕ ਬਹੁਤ ਪਸੰਦ ਕਰ ਰਹੇ ਹਨ ਅਤੇ ਇਸ 'ਤੇ ਪ੍ਰਤੀਕ੍ਰਿਆਵਾਂ ਦੇ ਰਹੇ ਹਨ।

Sapna Chaudhary Sapna Chaudhary

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement