ਅਰਵਿੰਦ ਕੇਜਰੀਵਾਲ ਪੰਜਾਬ ਵਿਚ ਵੱਖਵਾਦੀਆਂ ਦੇ ਸਮਰਥਕ- ਕੁਮਾਰ ਵਿਸ਼ਵਾਸ
Published : Feb 16, 2022, 3:15 pm IST
Updated : Feb 16, 2022, 6:28 pm IST
SHARE ARTICLE
Kumar Vishwas alleges Arvind Kejriwal was supportive of separatists in Punjab
Kumar Vishwas alleges Arvind Kejriwal was supportive of separatists in Punjab

ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦੇ ਸਮਰਥਕ ਹੋਣ ਦਾ ਦੋਸ਼ ਲਗਾਇਆ ਹੈ।


ਨਵੀਂ ਦਿੱਲੀ:  ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦੇ ਸਮਰਥਕ ਹੋਣ ਦਾ ਦੋਸ਼ ਲਗਾਇਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕਵੀ ਕੁਮਾਰ ਵਿਸ਼ਵਾਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਵੱਖਵਾਦੀਆਂ ਦੇ ਸਮਰਥਕ ਹਨ।

Arvind KejriwalArvind Kejriwal

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕੇਜਰੀਵਾਲ ਨੇ ਉਹਨਾਂ ਨੂੰ 'ਸੀਐਮ ਬਣਨ ਦਾ ਫਾਰਮੂਲਾ' ਵੀ ਦੱਸਿਆ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਭਗਵੰਤ ਮਾਨ ਤੇ ਐੱਚਐੱਸਫੂਲਕਾ ਨੂੰ ਲੜਾਵਾਂਗਾ ਅਤੇ ਉੱਥੇ ਪਹੁੰਚ ਜਾਵਾਂਗਾ। ਅੱਜ ਵੀ ਉਹ ਉਸੇ ਰਾਹ 'ਤੇ ਹਨ। ਏਜੰਸੀ ਨਾਲ ਗੱਲਬਾਤ ਕਰਦਿਆਂ ਕੁਮਾਰ ਵਿਸ਼ਵਾਸ ਨੇ ਕਿਹਾ, ‘ਇਕ ਦਿਨ ਉਹਨਾਂ ਨੇ ਮੈਨੂੰ ਕਿਹਾ ਕਿ ਉਹ ਜਾਂ ਤਾਂ (ਪੰਜਾਬ ਦੇ) ਮੁੱਖ ਮੰਤਰੀ ਬਣਨਗੇ ਜਾਂ ਆਜ਼ਾਦ ਦੇਸ਼ (ਖਾਲਿਸਤਾਨ) ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ’।

 

 

ਉਹਨਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਦਾ ਸਾਥ ਨਾ ਲੈਣ ਦੀ ਸਲਾਹ ਦਿੱਤੀ ਸੀ। ਕੁਮਾਰ ਵਿਸ਼ਵਾਸ ਨੇ ਕਿਹਾ, 'ਅਰਵਿੰਦ ਕੇਜਰੀਵਾਲ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਸਿਰਫ਼ ਇਕ ਸੂਬਾ ਨਹੀਂ ਹੈ, ਇਹ ਇਕ ਭਾਵਨਾ ਹੈ। ਮੈਂ ਉਹਨਾਂ ਨੂੰ ਪਹਿਲਾਂ ਕਿਹਾ ਸੀ ਕਿ ਉਹ ਵੱਖਵਾਦੀ ਸੰਗਠਨਾਂ ਨਾਲ ਜੁੜੇ ਲੋਕਾਂ ਨੂੰ ਨਾ ਲੈਣ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement