Delhi Assembly's Budget: ਦਿੱਲੀ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਭਾਜਪਾ ਦੇ 7 ਵਿਧਾਇਕ ਮੁਅੱਤਲ 
Published : Feb 16, 2024, 7:19 pm IST
Updated : Feb 16, 2024, 7:19 pm IST
SHARE ARTICLE
File Photo
File Photo

ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਵੀ ਵਿਘਨ ਪਾਉਣ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿਤਾ

Delhi Assembly's Budget: ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ’ਚ ਉਪ ਰਾਜਪਾਲ ਦੇ ਭਾਸ਼ਣ ’ਚ ਰੁਕਾਵਟ ਪਾਉਣ ਦੇ ਦੋਸ਼ ’ਚ ਭਾਜਪਾ ਦੇ 7 ਵਿਧਾਇਕਾਂ ਨੂੰ ਸ਼ੁਕਰਵਾਰ ਨੂੰ ਮੁਅੱਤਲ ਕਰ ਦਿਤਾ ਗਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕਾਂ ਨੇ ਵੀਰਵਾਰ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਭਾਸ਼ਣ ਨੂੰ ਕਈ ਵਾਰ ਰੋਕਿਆ ਸੀ ਕਿਉਂਕਿ ਉਹ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ।

ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਵੀ ਵਿਘਨ ਪਾਉਣ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿਤਾ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਲੀਪ ਪਾਂਡੇ ਨੇ ਸਦਨ ’ਚ ਮਤਾ ਪੇਸ਼ ਕਰ ਕੇ ਇਸ ਮੁੱਦੇ ’ਤੇ ਕਾਰਵਾਈ ਦੀ ਮੰਗ ਕੀਤੀ, ਜਿਸ ਨੂੰ ਸਪੀਕਰ ਨੇ ਮਨਜ਼ੂਰ ਕਰ ਲਿਆ। ਪਾਂਡੇ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੀਰਵਾਰ ਨੂੰ ਉਪ ਰਾਜਪਾਲ ਦੇ ਭਾਸ਼ਣ ’ਚ ਯੋਜਨਾਬੱਧ ਤਰੀਕੇ ਨਾਲ ਵਿਘਨ ਪਾਇਆ, ਜਿਸ ਨਾਲ ਸਦਨ ਦੇ ਮਾਣ ਨੂੰ ਢਾਹ ਲੱਗੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement