ਹਿਮਾਚਲ 'ਚ ਤਬਲੀਗ਼ੀ ਜਮਾਤ ਤੇ ਉਨ੍ਹਾਂ ਦੇ ਸੰਪਰਕ 'ਚ ਆਏ 138 ਨਵੇਂ ਲੋਕਾਂ ਦੀ ਪਛਾਣ
Published : Apr 16, 2020, 9:02 am IST
Updated : Apr 16, 2020, 9:04 am IST
SHARE ARTICLE
File photo
File photo

ਤਬਲੀਗ਼ੀ ਜਮਾਤ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰਨ ਲਈ ਸਰਚ ਮੁਹਿੰਮ ਜਾਰੀ ਹੈ। ਇਸੇ ਲੜੀ 'ਚ ਸੂਬੇ ਦੇ ਤਹਿਤ ਬੀਤੇ 24 ਘੰਟਿਆਂ ਦੌਰਾਨ

ਸ਼ਿਮਲਾ, 15 ਅਪ੍ਰੈਲ: ਤਬਲੀਗ਼ੀ ਜਮਾਤ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰਨ ਲਈ ਸਰਚ ਮੁਹਿੰਮ ਜਾਰੀ ਹੈ। ਇਸੇ ਲੜੀ 'ਚ ਸੂਬੇ ਦੇ ਤਹਿਤ ਬੀਤੇ 24 ਘੰਟਿਆਂ ਦੌਰਾਨ ਤਬਲੀਗ਼ੀ ਜਮਾਤ ਤੇ ਉਨ੍ਹਾਂ ਦੇ ਸੰਪਰਕ ਵਿਚ ਆਇਆ 138 ਨਵੇਂ ਲੋਕਾਂ ਦੀ ਪਛਾਣ ਹੋਈ ਹੈ। ਅਜਿਹੇ ਵਿਚ ਹੁਣ ਤਕ ਸੂਬੇ ਵਿਚ 1053 ਤਬਲੀਗੀ ਜਮਾਤ ਦੇ ਲੋਕਾਂ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਇਨ੍ਹਾਂ ਵਿਚ 256 ਜਮਾਤੀ ਤੇ 797 ਉਸਦੇ ਸੰਪਰਕ ਵਿਚ ਆਉਣ ਵਾਲੇ ਸ਼ਾਮਲ ਹਨ। ਹੁਣ ਤਕ ਜਮਾਤ ਨਾਲ ਜੁੜੇ 110 ਲੋਕਾਂ ਵਿਰੁਧ 30 ਕੇਸ ਦਰਜ ਹੋਏ ਹਨ, ਜਦਕਿ 11 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement