ਕੋਰੋਨਾ ਵੈਕਸੀਨ ਦੀਆਂ ਦੋ ਡੋਜ਼ ਨਹੀਂ ਤਾਂ ਹੱਜ ਦੀ ਯਾਤਰਾ ਵੀ ਨਹੀਂ- ਕਮੇਟੀ ਨੇ ਲਿਆ ਵੱਡਾ ਫੈਸਲਾ
Published : Apr 16, 2021, 1:15 pm IST
Updated : Apr 16, 2021, 1:15 pm IST
SHARE ARTICLE
Haj Committee
Haj Committee

ਹੱਜ ਯਾਤਰਾ ਦੀ ਇਜਾਜ਼ਤ ਉਨ੍ਹਾਂ ਨੂੰ ਹੀ ਮਿਲੇਗੀ, ਜਿਨ੍ਹਾਂ ਨੇ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਲਗਵਾ ਲਈਆਂ ਹਨ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਮਹਾਮਾਰੀ ਦੇ ਵਧਦੇ ਕੇਸਾਂ ਨੂੰ ਲੈ ਕੇ ਹੱਜ ਯਾਤਰਾ ਸਬੰਧੀ ਵੱਡਾ ਐਲਾਨ ਹੋਇਆ ਹੈ। ਭਾਰਤ 'ਚ ਹੱਜ ਯਾਤਰਾ ਕਮੇਟੀ ਨੇ ਕਿਹਾ ਹੈ ਕਿ ਕਿਸੇ ਵੀ ਭਾਰਤੀ ਨੂੰ ਉਦੋਂ ਤਕ ਸਾਲਾਨਾ ਹੱਜ ਯਾਤਰਾ ਲਈ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਦੋਂ ਤਕ ਕਿ ਉਸ ਨੇ ਕੋਰੋਨਾ ਵੈਕਸੀਨ ਦੀ ਖ਼ੁਰਾਕ ਨਾ ਲਈ ਹੋਵੇ। ਇਸ ਵਾਰ ਹੱਜ ਯਾਤਰਾ ਦੀ ਇਜਾਜ਼ਤ ਉਨ੍ਹਾਂ ਨੂੰ ਹੀ ਮਿਲੇਗੀ, ਜਿਨ੍ਹਾਂ ਨੇ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਲਗਵਾ ਲਈਆਂ ਹਨ। ਦੱਸਣਯੋਗ ਹੈ ਕਿ ਬੀਤੇ ਸਾਲ ਵੀ ਨਿਯਮਤ ਹੱਜ ਯਾਤਰਾ ਨਹੀਂ ਹੋ ਸਕੀ ਸੀ।

IANSIANS

ਕੁਝ ਸਮਾਂ ਪਹਿਲਾਂ ਹੀ ਪਿਛਲੇ ਸਾਲ ਦਸੰਬਰ ਵਿਚ ਹੱਜ ਯਾਤਰਾ ਦੇ ਸੰਬੰਧ ਵਿਚ ਇਕ ਰਿਪੋਰਟ ਜਾਰੀ ਕੀਤੀ ਗਈ ਸੀ। ਇਹ ਦੱਸਿਆ ਗਿਆ ਸੀ ਕਿ ਕੋਰੋਨਾ ਮਹਾਮਾਰੀ ਕਾਰਨ ਹੱਜ ਯਾਤਰਾ ਮਹਿੰਗੀ ਪਵੇਗੀ।  ਰਿਪੋਰਟ ਦੇ ਅਨੁਸਾਰ, ਕੋਰੋਨਾ ਮਹਾਂਮਾਰੀ ਦੇ ਕਾਰਨ, ਮੱਕਾ-ਮਦੀਨਾ ਦੀ ਯਾਤਰਾ ਵੀ ਮਹਿੰਗੀ ਹੋ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement