Congress News: ਜਾਣੋ ਕਿਉਂ ਟਲੀ ਅੱਜ ਹੋਣ ਵਾਲੀ ਕਾਂਗਰਸ ਚੋਣ ਕਮੇਟੀ ਦੀ ਬੈਠਕ
Published : Apr 16, 2024, 1:56 pm IST
Updated : Apr 16, 2024, 1:56 pm IST
SHARE ARTICLE
Congress Election Committee meeting postponed
Congress Election Committee meeting postponed

ਇਹ ਬੈਠਕ ਵੀਡੀਉ ਕਾਨਫਰੰਸ ਜ਼ਰੀਏ ਹੋਣੀ ਸੀ

Congress News: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਅੱਜ ਕਾਂਗਰਸ ਦੀ ਚੋਣ ਕਮੇਟੀ ਦੀ ਅਹਿਮ ਬੈਠਕ ਹੋਣ ਜਾ ਰਹੀ ਸੀ ਪਰ ਇਸ ਨੂੰ ਹੁਣ ਟਾਲ ਦਿਤਾ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਇਹ ਬੈਠਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਖ਼ਰਾਬ ਸਿਹਤ ਕਾਰਨ ਮੁਲਤਵੀ ਕੀਤੀ ਗਈ ਹੈ। ਇਹ ਬੈਠਕ ਵੀਡੀਉ ਕਾਨਫਰੰਸ ਜ਼ਰੀਏ ਹੋਣੀ ਸੀ, ਫਿਲਹਾਲ ਇਸ ਦੀ ਅਗਲੀ ਤਰੀਕ ਤੈਅ ਨਹੀਂ ਕੀਤੀ ਗਈ ਹੈ।

(For more Punjabi news apart from Congress Election Committee meeting postponed, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement