Sunita Kejriwal: ਸੁਨੀਤਾ ਕੇਜਰੀਵਾਲ ਹੋਵੇਗੀ AAP ਦੀ ਸਟਾਰ ਪ੍ਰਚਾਰਕ ! ਲੋਕ ਸਭਾ ਚੋਣਾਂ ਲਈ ਗੁਜਰਾਤ 'ਚ ਕਰ ਸਕਦੀ ਹੈ ਪ੍ਰਚਾਰ
Published : Apr 16, 2024, 1:38 pm IST
Updated : Apr 16, 2024, 1:38 pm IST
SHARE ARTICLE
 Sunita Kejriwal
Sunita Kejriwal

ਆਪ ਅੱਜ ਸ਼ਾਮ ਤੱਕ ਗੁਜਰਾਤ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਕਰ ਦੇਵੇਗੀ ਜਾਰੀ

Sunita Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਗੁਜਰਾਤ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਸਕਦੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਅੱਜ ਸ਼ਾਮ ਤੱਕ ਗੁਜਰਾਤ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦੇਵੇਗੀ। 

 

ਇਸ ਵਿੱਚ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਆਉਣ ਦੀ ਸੰਭਾਵਨਾ ਹੈ। ਦਰਅਸਲ ਹਾਲ ਹੀ 'ਚ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਸੀ। ਇਸ ਵਿੱਚ ਸੁਨੀਤਾ ਕੇਜਰੀਵਾਲ ਦੀ ਭੂਮਿਕਾ ਵੀ ਬਹੁਤ ਅਹਿਮ ਸੀ।

Location: India, Delhi, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement