ਪਟੜੀ ਪਾਰ ਕਰਦੇ ਸਮਾਂ ਟ੍ਰੇਨ ਦੀ ਚਪੇਟ ਵਿੱਚ ਆਉਣੋਂ ਤਿੰਨ ਦੀ ਮੌਤ
Published : May 16, 2018, 12:05 pm IST
Updated : May 16, 2018, 12:05 pm IST
SHARE ARTICLE
train accident
train accident

ਬੁੱਧਵਾਰ ਨੂੰ ਰੇਲਵੇ ਲਾਈਨ ਪਾਰ ਕਰਦੇ ਸਮਾਂ ਇੱਕ ਟ੍ਰੇਨ ਦੀ ਲਪੇਟ ਵਿਚ ਆਉਣ ਕਾਰਨ ਤਿੰਨ ਲੋਕ ਹਾਦਸਾਗ੍ਰਸਤ ਹੋ ਗਏ


ਨਵੀਂ ਦਿੱਲੀ, 15 ਮਈ : ਦੇਸ਼ 'ਚ ਸੜਕ ਦੁਰਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਜਿਨ੍ਹਾਂ ਸਦਕਾ ਕਈ ਵਾਰ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ | ਅਜਿਹੀ ਹੀ ਇਕ ਘਟਨਾ ਨਵੀਂ-ਦਿੱਲੀ ਤੋਂ ਸਾਹਮਣੇ ਆਈ ਹੈ ਜਿਥੇ ਟਰੇਨ ਦੀ ਚਪੇਟ ਵਿਚ ਆਉਣ ਕਾਰਨ ਟੀਨ ਲੋਕਾਂ ਦੀ ਮੌਤ ਹੋ ਗਈ|  ਨਵੀਂ ਦਿੱਲੀ ਦੇ ਆਸ਼ਰਮ ਫਲਾਈਓਵਰ ਦੇ ਹੇਠਾਂ ਬੁੱਧਵਾਰ ਨੂੰ ਰੇਲਵੇ ਲਾਈਨ ਪਾਰ ਕਰਦੇ ਸਮਾਂ ਇੱਕ ਟ੍ਰੇਨ ਦੀ ਲਪੇਟ ਵਿਚ ਆਉਣ ਕਾਰਨ ਤਿੰਨ ਲੋਕ ਹਾਦਸਾਗ੍ਰਸਤ ਹੋ ਗਏ, ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਨੂੰ ਸੂਚਨਾ ਮਿਲਣ 'ਤੇ ਮ੍ਰਿਤਕਾਂ ਦੀ ਸ਼ਨਾਖਤ ਕੀਤੇ ਗਈ, ਜਿਨ੍ਹਾਂ 'ਚੋਂ ਇਕ ਵਿਅਕਤੀ ਦੀ ਪਛਾਣ ਸ਼ੰਕਰ (30) ਦੇ ਰੂਪ ਵਿਚ ਹੋਈ ਹੈ | ਪੁਲਿਸ ਦਾ ਕਹਿਣਾ ਹੈ ਕਿ ਬਾਕੀ 2 ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ | 
 

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement