ਦਰਦਨਾਕ ਹਾਦਸਾ: ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ, ਇਕੋ ਪਰਿਵਾਰ ਦੇ 10 ਜੀਆਂ ਦੀ ਮੌਤ
Published : Jun 16, 2021, 9:58 am IST
Updated : Jun 16, 2021, 10:02 am IST
SHARE ARTICLE
Road Accident in Gujarat
Road Accident in Gujarat

ਗੁਜਰਾਤ (Gujarat) ਦੇ ਆਨੰਦ ਵਿਖੇ ਬੁੱਧਵਾਰ ਸਵੇਰੇ ਦਰਦਨਾਕ ਹਾਦਸਾ (Accident ) ਵਾਪਰਿਆ ਹੈ।

ਅਹਿਮਦਾਬਾਦ: ਗੁਜਰਾਤ (Gujarat) ਦੇ ਆਨੰਦ ਵਿਖੇ ਬੁੱਧਵਾਰ ਸਵੇਰੇ ਦਰਦਨਾਕ ਹਾਦਸਾ (Accident ) ਵਾਪਰਿਆ ਹੈ। ਤਾਰਾਪੁਰ ਹਾਈਵੇਅ (Tarapur Highway) ’ਤੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ 10 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ।

Major Road Accident in GujaratMajor Road Accident in Gujarat

ਹੋਰ ਪੜ੍ਹੋ: ਫ਼ੈਸਲੇ ਦੀ ਘੜੀ ਆਈ: ਸੋਨੀਆ ਗਾਂਧੀ ਨੇ 20 ਜੂਨ ਨੂੰ ਕਾਂਗਰਸ ਨੇਤਾਵਾਂ ਨੂੰ ਦਿੱਲੀ ਸੱਦਿਆ

ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕ ਇਕੋ ਪਰਿਵਾਰ ਦੇ ਮੈਂਬਰ ਸਨ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਸਵਾਰ ਸਾਰੇ ਲੋਕ ਸੂਰਤ (Surat) ਤੋਂ ਭਾਵਨਗਰ ਜਾ ਰਹੇ ਸੀ। ਇਸ ਦੌਰਾਨ ਇਕ ਪਿੰਡ ਨੇੜੇ ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ।

Major Road Accident in GujaratMajor Road Accident in Gujarat

ਹੋਰ ਪੜ੍ਹੋ: ਗੁਰਦਵਾਰਾ ਸਾਹਿਬ ’ਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਕਰਤੂਤ ਨੇ ਕੀਤਾ ਸ਼ਰਮਸਾਰ

ਕਾਰ ਅਤੇ ਟਰੱਕ ਦੀ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਵਿਚ ਦੋ ਔਰਤਾਂ, 7 ਮਰਦ ਅਤੇ ਇਕ ਬੱਚੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ (Ambulance) ਅਤੇ ਪੁਲਿਸ (Police) ਦੀ ਟੀਮ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ।

Location: India, Gujarat, Anand

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement