Atishi Marlena : 'ਦਿੱਲੀ 'ਚ ਪਾਣੀ ਦੀ ਸਮੱਸਿਆ ਨੂੰ ਵਧਾਉਣ ਲਈ ਸਾਜ਼ਿਸ਼ ਰਚੀ ਗਈ...', ਆਤਿਸ਼ੀ ਨੇ ਪਾਣੀ ਸੰਕਟ 'ਤੇ ਲਾਏ ਗੰਭੀਰ ਦੋਸ
Published : Jun 16, 2024, 1:15 pm IST
Updated : Jun 16, 2024, 1:15 pm IST
SHARE ARTICLE
Atishi wrote a letter to the police commissioner regarding the water crisis
Atishi wrote a letter to the police commissioner regarding the water crisis

Atishi Marlena: ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

Atishi wrote a letter to the police commissioner regarding the water crisis: ਦਿੱਲੀ ਵਿਚ ਪਾਣੀ ਦਾ ਸੰਕਟ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਇਸ ਸਭ ਦੇ ਵਿਚਕਾਰ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਅੱਜ ਪੁਲਿਸ ਕਮਿਸ਼ਨਰ ਨੂੰ ਇੱਕ ਲੰਮਾ ਪੱਤਰ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਵੱਡਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ: Lodowal Toll Plaza Free: ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ, ਬਿਨਾਂ ਟੈਕਸ ਭਰੇ ਲੰਘ ਰਹੇ ਵਾਹਨ  

ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿੱਚ ਪਾਈਪ ਲਾਈਨ ਕੱਟਣ ਦੀ ਸਾਜ਼ਿਸ਼ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਦਿੱਲੀ ਵਿੱਚ ਪਾਣੀ ਦੀ ਮੁੱਖ ਪਾਈਪਲਾਈਨ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ: Anmol Gagan Maan Marriage: ਮੰਤਰੀ ਅਨਮੋਲ ਗਗਨ ਦਾ ਸ਼ਹਿਬਾਜ਼ ਸੋਹੀ ਨਾਲ ਹੋਇਆ ਵਿਆਹ

ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿਚ ਪਾਣੀ ਦੀ ਸਮੱਸਿਆ ਨੂੰ ਵਧਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਸਾਜ਼ਿਸ਼ ਕਾਰਨ ਅੱਜ ਦੱਖਣੀ ਦਿੱਲੀ ਵਿੱਚ 25 ਫੀਸਦੀ ਪਾਣੀ ਦੀ ਕਮੀ ਹੈ। ਕੱਲ੍ਹ ਦਿੱਲੀ ਵਿੱਚ, ਦੱਖਣੀ ਦਿੱਲੀ ਦੀ ਮੁੱਖ ਪਾਈਪਲਾਈਨ ਵਿੱਚ ਜਾਣਬੁੱਝ ਕੇ 6 ਬੋਲਟ ਕੱਟੇ ਗਏ ਸਨ।

ਇਹ ਵੀ ਪੜ੍ਹੋ:  Phagwara Tractor News: ਪੁਲਿਸ ਦੀ ਸਖ਼ਤਾਈ ਤੋਂ ਬਾਅਦ ਵੀ ਨੀ ਸੁਧਰਦੇ ਲੋਕ, ਲਗਾਈ ਟਰੈਕਟਰਾਂ ਨਾਲ ਰੇਸ, ਭੀੜ 'ਤੇ ਪਲਟਿਆ ਟਰੈਕਟਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ ਦੇ ਜਲ ਮੰਤਰੀ ਨੇ ਦਿੱਲੀ ਸਕੱਤਰੇਤ 'ਚ ਜਲ ਬੋਰਡ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹੰਗਾਮੀ ਬੈਠਕ ਬੁਲਾਈ ਸੀ, ਜਿਸ 'ਚ ਚੱਲ ਰਹੇ ਪਾਣੀ ਦੇ ਸੰਕਟ 'ਤੇ ਕਾਬੂ ਪਾਉਣ ਦੇ ਉਪਾਵਾਂ ਦੀ ਸਮੀਖਿਆ ਕੀਤੀ ਗਈ ਸੀ।
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪਿਛਲੇ ਕਈ ਦਿਨਾਂ ਤੋਂ ਪਾਣੀ ਦਾ ਸੰਕਟ ਡੂੰਘਾ ਹੋ ਗਿਆ ਹੈ। ਦਿੱਲੀ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੀ ਅਪੀਲ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।


 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement