India Corona Cases : ਮੱਧ ਪ੍ਰਦੇਸ਼ ਵਿਚ ਜਣੇਪੇ ਤੋਂ ਬਾਅਦ ਕੋਰੋਨਾ ਨਾਲ ਔਰਤ ਦੀ ਮੌਤ ਦੇਸ਼ ਵਿੱਚ 7383 ਸਰਗਰਮ ਕੇਸ, 99 ਮੌਤਾਂ
Published : Jun 16, 2025, 9:11 am IST
Updated : Jun 16, 2025, 9:11 am IST
SHARE ARTICLE
India Corona Cases News in punjabi
India Corona Cases News in punjabi

India Corona Cases : ਕੇਰਲ ਵਿੱਚ ਸਭ ਤੋਂ ਵੱਧ 2000 ਤੋਂ ਵੱਧ ਮਾਮਲੇ

India Corona Cases News in punjabi : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 7383 ਤੱਕ ਪਹੁੰਚ ਗਈ ਹੈ। ਕੇਰਲ ਵਿੱਚ ਸਭ ਤੋਂ ਵੱਧ 2007 ਦੇ ਮਾਮਲੇ ਹਨ। ਇਸ ਦੇ ਨਾਲ ਹੀ ਗੁਜਰਾਤ ਵਿੱਚ 1441 ਅਤੇ ਪੱਛਮੀ ਬੰਗਾਲ ਵਿੱਚ 747 ਸਰਗਰਮ ਮਾਮਲੇ ਹਨ।

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ, ਐਤਵਾਰ ਨੂੰ ਬੱਚੇ ਨੂੰ ਜਨਮ ਦੇਣ ਤੋਂ ਇੱਕ ਦਿਨ ਬਾਅਦ ਇੱਕ 27 ਸਾਲਾ ਔਰਤ ਦੀ ਕੋਵਿਡ ਨਾਲ ਮੌਤ ਹੋ ਗਈ। ਮਹਾਰਾਸ਼ਟਰ ਵਿੱਚ ਵੀ ਇੱਕ 47 ਸਾਲਾ ਮਰੀਜ਼ ਦੀ ਜਾਨ ਚਲੀ ਗਈ ਹੈ। ਇੱਥੇ 40 ਨਵੇਂ ਮਾਮਲੇ ਵੀ ਦਰਜ ਕੀਤੇ ਗਏ ਹਨ।

ਸਿਹਤ ਵਿਭਾਗ ਦੇ 15 ਜੂਨ ਸਵੇਰੇ 8 ਵਜੇ ਤੱਕ ਦੇ ਅੰਕੜਿਆਂ ਅਨੁਸਾਰ, ਜਨਵਰੀ 2025 ਤੋਂ ਹੁਣ ਤੱਕ ਦੇਸ਼ ਵਿੱਚ 97 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਹੀ 10 ਲੋਕਾਂ ਦੀ ਜਾਨ ਗਈ ਹੈ। ਇਹ ਨਵੇਂ ਵੇਰੀਐਂਟ ਕਾਰਨ ਇੱਕ ਦਿਨ ਵਿੱਚ ਹੋਈਆਂ ਮੌਤਾਂ ਦਾ ਸਭ ਤੋਂ ਵੱਧ ਅੰਕੜਾ ਹੈ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement