PM ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਦਾ ਵਿਰੋਧ, ਮੰਤਰੀ ਹਰਦੀਪ ਸਿੰਘ ਨੇ ਗਰਮ ਖਿਆਲੀਆਂ 'ਤੇ ਕੱਸੇ ਤੰਜ਼
Published : Jun 16, 2025, 9:10 pm IST
Updated : Jun 16, 2025, 9:10 pm IST
SHARE ARTICLE
Opposition to PM Narendra Modi's visit to Canada, Minister Hardeep Singh takes a dig at extremists
Opposition to PM Narendra Modi's visit to Canada, Minister Hardeep Singh takes a dig at extremists

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗਰਮ ਖਿਆਲੀਆਂ ਨੂੰ ਘੇਰਿਆ

ਨਵੀਂ ਦਿੱਲੀ:  ਕੈਨੇਡਾ ਵਿੱਚ G-7 ਸੰਮੇਲਨ ਵਿੱਚ ਸਾਮਿਲ ਹੋਣ ਲਈ ਪੀਐਮ ਮੋਦੀ ਪਹੁੰਚੇ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਵਿਸ਼ੇਸ਼ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi Canada Visit) ਵੀ ਇਸ ਸੰਮੇਲਨ ਵਿੱਚ ਹਿੱਸਾ ਲਈ ਗਏ। ਹਾਲਾਂਕਿ, G-7 ਸੰਮੇਲਨ ਤੋਂ ਪਹਿਲਾਂ ਗਰਮ ਖਿਆਲੀਆਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗਰਮ ਖਿਆਲੀਆਂ ਨੂੰ ਘੇਰਿਆ

ਹਰਦੀਪ ਸਿੰਘ ਪੁਰੀ  ਨੇ ਕਿਹਾ ਹੈ ਕਿ ਅਜਿਹੇ ਲੋਕਾਂ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਵਾਲਿਆ ਦੀ ਨਿਖੇਧੀ ਕਰਦੇ ਹਾਂ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement